ਮੁੱਖ ਮੰਤਰੀ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਦੇ ਪਾਣੀਆਂ ਵਿੱਚ ਨਿੱਜੀ ਤੌਰ ‘ਤੇ ਉਤਰ ਕੇ ਹਵਾਈ ਸਰਵੇਖਣ ਕਰਨ ਦੀ ਰਵਾਇਤ ਨੂੰ ਖਤਮ ਕੀਤਾ।
ਸੂਬਾ ਸਰਕਾਰ ਨੇ ਲੋਕਾਂ ਨੂੰ ਸੰਕਟ ‘ਚੋਂ ਕੱਢਣ ਲਈ ਵਚਨਬੱਧਤਾ ਪ੍ਰਗਟਾਈ ਸੰਗਰੂਰ: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਹਤ ਕਾਰਜਾਂ ਲਈ ਖੁਦ ਹੜ੍ਹਾਂ ਦੇ ਪਾਣੀ ਵਿੱਚ ਉਤਰੇ। ਮੁੱਖ ਮੰਤਰੀ ਨੇ ਚਿੱਟਾ ਕੁੜਤਾ ਪਜਾਮਾ ਪਾਇਆ ਹੋਇਆ ਸੀ ਪਰ ਉਹ…
