11.30 ਵਜੇ ਹੋਵੇਗੀ ਸਕੱਤਰੇਤ ‘ਚ ⋆ D5 News

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।ਖਾਸ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਕਾਰਜਾਂ ‘ਤੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ…

Read More

ਪਾਕਿਸਤਾਨੀ ਜਹਾਜ਼ ਅਚਾਨਕ ਭਾਰਤ ‘ਚ ਦਾਖਲ ⋆ D5 News

ਪਾਕਿਸਤਾਨੀ ਜਹਾਜ਼ ਅਚਾਨਕ ਭਾਰਤ ਵਿੱਚ ਦਾਖਲ ਹੋ ਗਿਆ। ਇੱਕ ਘੰਟੇ ਤੋਂ ਵੱਧ ਸਮੇਂ ਤੱਕ ਪਾਕਿਸਤਾਨੀ ਜਹਾਜ਼ ਰਾਜਸਥਾਨ ਸਮੇਤ ਚਾਰ ਰਾਜਾਂ ਦੇ ਭਾਰਤੀ ਹਵਾਈ ਖੇਤਰ ਵਿੱਚ ਉਡਾਣ ਭਰਦਾ ਰਿਹਾ।। ਇਸ ਤੋਂ ਬਾਅਦ ਭਾਰਤੀ ਹਵਾਬਾਜ਼ੀ ਮੰਤਰਾਲਾ ਅਲਰਟ ਮੋਡ ‘ਤੇ ਆ ਗਿਆ। ਹਾਲਾਂਕਿ, ਇੱਕ ਘੰਟਾ 12 ਮਿੰਟ ਬਾਅਦ ਪਾਕਿਸਤਾਨੀ ਜਹਾਜ਼ ਫਿਰ ਤੋਂ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋ…

Read More

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ ⋆ D5 News

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ…

Read More

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ: ਅੱਜ, ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਜੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਦੁੱਗਣੀ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਪਾਰਕਿੰਗ ਫ਼ੀਸ ਵਿੱਚ ਕੀਤੇ…

Read More

ਸੁਰਿੰਦਰ ਛਿੰਦਾ ⋆ D5 News

ਉਜਾਗਰ ਸਿੰਘ ਪੰਜਾਬੀ ਲੋਕ ਗਾਇਕੀ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਉਣ ਵਾਲੇ ਮਿਠਬੋਲੜੇ ਗਾਇਕ ਦੇ ਤੁਰ ਜਾਣ ਨਾਲ ਸੰਗੀਤ ਦੀ ਦੁਨੀਆਂ ਵਿੱਚ ਖਲਾਅ ਪੈਦਾ ਹੋ ਗਿਆ ਹੈ। ਦੋਸਤਾਂ ਮਿੱਤਰਾਂ ਦਾ ਦਿਲਜਾਨੀ ਪਿਆਰ ਮੁਹੱਬਤ ਦੀਆਂ ਬਾਤਾਂ ਪਾਉਣ ਵਾਲਾ ਸੁਰਿੰਦਰ ਛਿੰਦਾ ਰੂਹ ਦੀ ਖਰਾਕ ਦਿੰਦਾ ਹੋਇਆ ਆਪ ਇਕ ਰੂਹ ਬਣ ਗਿਆਹੈ। ਪੰਜਾਬੀ ਲੋਕ ਗਾਇਕੀ ਦੀ ਵਿਰਾਸਤ ਦਾ…

Read More

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਕਰਤਾਰਪੁਰ ਹਲਕੇ ’ਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਅਨੁਸਾਰ ਹਰ ਲੋੜੀਂਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ ਤਾਂ ਜੋ ਆਧੁਨਿਕ ਸਮੇਂ ਅਨੁਸਾਰ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ ।…

Read More

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ।  ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ…

Read More

ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ ⋆ D5 News

ਚੰਡੀਗੜ੍ਹ: ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ…

Read More

West Bengal Couple Sells 8-Month-Old Baby for iPhone, Arrested for Child Trafficking

For Representative Purpose Only Heartbreaking Revelation: Desperate Couple Resorts to Selling Baby to Fund Social Media Reels WEST BENGAL: A heart-wrenching incident has come to light in West Bengal’s North 24 Parganas district, where a couple resorted to selling their 8-month-old baby to purchase an expensive iPhone and fund their social media “reels.” The shocking…

Read More

ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ

ਅੰਮ੍ਰਿਤਸਰ: ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਭਾਈ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ…

Read More