ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਗਿੰਪਾ ⋆ D5 News
ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ…
