ਪੰਜਾਬ ਹੜ੍ਹ :- ਮੀਂਹ ਕਾਰਨ ਟਰੇਨਾਂ ਜਾਮ ⋆ D5 ਨਿਊਜ਼
ਪੰਜਾਬ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਵਿੱਚ ਪਾਣੀ ਭਰਨ ਕਾਰਨ ਰੇਲਵੇ ਨੇ ਸਰਹਿੰਦ-ਨੰਗਲ ਡੈਮ ਅਤੇ ਚੰਡੀਗੜ੍ਹ-ਸਾਹਨੇਵਾਲ ਸੈਕਸ਼ਨਾਂ ‘ਤੇ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਜੰਮੂ-ਤਵੀ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜਾਣ ਵਾਲੀਆਂ ਟਰੇਨਾਂ ਦੇ ਰੂਟ ਵੀ ਬਦਲ ਦਿੱਤੇ ਗਏ ਹਨ। ਟਰੇਨ ਨੰਬਰ 14610 (ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ – ਰਿਸ਼ੀਕੇਸ਼) ਟਰੇਨ…
