ਲਗਾਤਾਰ ਭਾਰੀ ਬਰਸਾਤ ਦਰਮਿਆਨ CM ਭਗਵੰਤ ਮਾਨ ਨੇ ਜਾਰੀ ਕੀਤੀਆਂ ਹਦਾਇਤਾਂ ⋆ D5 News
Heavy Rains in Punjab: ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਪਟਿਆਲਾ ਸਮੇਤ ਕਈ ਇਲਾਕਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ…
