ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਦਯੋਗਿਕ ਨਿਵੇਸ਼ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪੰਜਾਬ ਵਿੱਚ 38,175 ਕਰੋੜ ਰੁਪਏ ਦੇ ਸਨਅਤੀ ਨਿਵੇਸ਼ ਦਾ ਜ਼ਿੰਮਾ ਸੰਭਾਲ ਲਿਆ ਹੈ। ਮੁੱਖ ਮੰਤਰੀ ਮਾਨ ਉਦਯੋਗਪਤੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੇ ਸੁਝਾਅ ਅਤੇ ਸਮੱਸਿਆਵਾਂ ਪ੍ਰਾਪਤ ਕਰਨ ਦੇ ਮਕਸਦ ਨਾਲ ਇੱਕ ਵਟਸਐਪ ਨੰਬਰ ਅਤੇ ਈ-ਮੇਲ ਆਈਡੀ ਜਾਰੀ ਕਰਨ ਜਾ ਰਹੇ ਹਨ। ‘ਇਨਵੈਸਟ ਪੰਜਾਬ’ ਮੁਹਿੰਮ ਦੌਰਾਨ ਟਾਟਾ…
