ਡਾ ਬਲਜੀਤ ਕੌਰ ⋆ D5 News
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ 2000 ਕਰੋੜ ਰੁਪਏ ਦੀ ਰਾਸ਼ੀ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3…
