ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਦਾ ਤੋਹਫਾ, ਪਹਿਲੇ ਸਾਲ ‘ਚ ਦਿੱਤੀਆਂ ਰਿਕਾਰਡ 29946 ਸਰਕਾਰੀ ਨੌਕਰੀਆਂ
ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਸ਼ੁੱਧ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਵੱਲੋਂ ਨਕਾਰੇ ਗਏ ਆਗੂ ਸੱਤਾ ਦੀ ਖ਼ਾਤਰ ਜਾਂ ਪੁਰਾਣੇ ਗੱਠਜੋੜ ਬਹਾਲ ਕਰਨ ਲਈ ਨਵੇਂ ਗਠਜੋੜ ਕਰ ਰਹੇ ਹਨ। ਹਾਈ-ਟੈੱਕ ਸੈਂਟਰ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ…
