ਪੰਜਾਬ ‘ਚ ਪਾਬੰਦੀ ਦੀ ਉਲੰਘਣਾ ਕਰਨ ‘ਤੇ ਹੋ ਸਕਦੀ ਹੈ 5 ਸਾਲ ਦੀ ਕੈਦ, 1 ਲੱਖ ਜੁਰਮਾਨਾ ਜਾਂ ਦੋਵੇਂ ⋆ D5 News
ਚੰਡੀਗੜ੍ਹ, 5 ਜੁਲਾਈ 2023 – ਚਾਈਨਾ ਡੋਰ ਦੀ ਵਰਤੋਂ ਕਾਰਨ ਵਾਪਰਨ ਵਾਲੇ ਹਾਦਸਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਮਨਾਹੀ ਹੁਕਮਾਂ ਨੂੰ ਹੋਰ ਪ੍ਰਭਾਵੀ ਅਤੇ ਸਖ਼ਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਤੰਗ ਉਡਾਉਣ ਲਈ ਸਿਰਫ਼ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਹੇਠਲੇ ਪੱਧਰ ‘ਤੇ ਚਾਈਨਾ ਡੋਰ ਦੀ…
