ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ⋆ D5 News
ਵਿਜੀਲੈਂਸ ਬਿਓਰੋ ਵੱਲੋਂ ਸੰਮਨ ਜਾਰੀ ਚਰਨਜੀਤ ਸਿੰਘ ਚੰਨੀ-ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਸੰਮਨ ਜਾਰੀ ਕੀਤੇ ਹਨ। ਉਸ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਚੰਨੀ ਤੋਂ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਸਿਮਰਨਜੀਤ ਸਿੰਘ ਮਾਨ ਨੇ…
