ਵਿਜੀਲੈਂਸ ਨੇ ਪਲੈਨਿੰਗ ਅਫਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮਾਂ ਨੂੰ ਫਿਰੌਤੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਟਾਊਨ ਪਲਾਨਰ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਵਿੱਚ ਤਾਇਨਾਤ ਯੋਜਨਾ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ…
