ਤਲਵੰਡੀ ਸਾਬੋ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਇੱਕ ਗੋਲੀ ਚੱਲੀ
ਬਾਅਦ ਦੁਪਹਿਰ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਬਦਮਾਸ਼ਾਂ ਅਤੇ ਸੀਆਈਏ ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਜਦਕਿ ਇੱਕ ਬਦਮਾਸ਼ ਨੂੰ ਪੁਲਿਸ ਨੇ ਮੌਕੇ ‘ਤੇ ਕਾਬੂ ਕਰ ਲਿਆ। ਜ਼ਖ਼ਮੀ ਬਦਮਾਸ਼ ਨੂੰ ਪੁਲੀਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ। ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦਾ ਕਾਰਨ ਅਜੇ ਤੱਕ ਸਾਹਮਣੇ…
