Vigilance Exposes Manipulation of Dope Test Reports in Punjab; Recommends Stringent Measures

dope test Vigilance’s Urgent Measures to Combat Dope Test Manipulation & Ensure Transparency CHANDIGARH: A Startling revelation by the Vigilance Department in Punjab has brought to light major irregularities in the state’s dope test procedures. The investigation, which focused on 4200 records, discovered errors in the test reports of 51 individuals, raising concerns over the…

Read More

NIA ਨੇ ਬਦਨਾਮ ਬਦਮਾਸ਼ ਵਿਕਰਮ ਬਰਾੜ ਨੂੰ ਕੀਤਾ ਗ੍ਰਿਫ਼ਤਾਰ ⋆ D5 News

ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਬਦਮਾਸ਼ ਵਿਕਰਮ ਬਰਾੜ ਨੂੰ NIA ਨੇ ਬੁੱਧਵਾਰ ਨੂੰ UAE ਤੋਂ ਗ੍ਰਿਫਤਾਰ ਕਰ ਲਿਆ ਹੈ। ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸੀ ਅਤੇ ਉਦੋਂ ਤੋਂ ਫਰਾਰ ਸੀ। ਬਰਾੜ ਬਦਮਾਸ਼ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪੀਲੀਬੰਗਾ ਕਸਬੇ ਨੇੜੇ ਡਿੰਗਾ ਪਿੰਡ ਦਾ ਰਹਿਣ ਵਾਲਾ ਹੈ। ਉਹ ਕਤਲ ਅਤੇ…

Read More

ਦਿੱਲੀ ’ਚ ਸਿੱਖ ਘੱਟਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਣ ਵਿਰੁੱਧ ਖੜ੍ਹੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟਗਿਣਤੀ ਕਮਿਸ਼ਨ ਅਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ ਹੈ। ਇਸ ਮਾਮਲੇ ਨੂੰ ਲੈ ਕੇ ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸੱਦੀ ਗਈ ਬੈਠਕ ਵਿਚ ਸ਼੍ਰੋਮਣੀ ਕਮੇਟੀ…

Read More

ਡਾ. ਬਲਜੀਤ ਕੌਰ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ  ਅਤੇ ਸ੍ਰੀਮਤੀ ਜਸਵੀਰ ਕੌਰ ਪੁੱਤਰੀ ਸ੍ਰੀ ਕੇਹਰ ਸਿੰਘ, ਹਿੰਦੀ…

Read More

ਅਨਮੋਲ ਗਗਨ ਮਾਨ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਅਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 70 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਅਨਮੋਲ ਗਗਨ…

Read More

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ…

Read More

ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਹੋਰ ਸਕੀਮ ਲਾਗੂ ਕਰਨ ਜਾ ਰਹੀ ਹੈ ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਇਨਾਮ ਰਾਸ਼ੀ ਵਜੋਂ ਦਿੱਤੇ ਜਾਣਗੇ। ਇੱਥੇ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ…

Read More

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ…

Read More

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼ 

ਚੰਡੀਗੜ੍ਹ: ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ…

Read More

ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਚੰਡੀਗੜ੍ਹ: ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ….

Read More