DC ਤੇ ਤਹਿਸੀਲ ਦਫ਼ਤਰਾਂ ਦੇ ਕਾਮੇ ਸਰਕਾਰ ਖ਼ਿਲਾਫ਼ ਮੁੜ ਜਾਂਣਗੇ ਹੜਤਾਲ ਤੇ
ਪੰਜਾਬ ਵਿੱਚ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਇੱਕ ਵਾਰ ਫਿਰ ਠੱਪ ਹੋਣ ਵਾਲਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਹੈ ਕਿ 11 ਸਤੰਬਰ ਤੋਂ 13 ਸਤੰਬਰ ਤੱਕ ਡੀਸੀ ਮੁਲਾਜ਼ਮ ਯੂਨੀਅਨ ਦੀ ਤਰਫੋਂ ਪੰਜਾਬ ਭਰ ਵਿੱਚ ਕਲਮ…
