ਪੰਚਾਇਤਾਂ ਭੰਗ ਕਰਨ ਤੇ ਕਸੂਤੀ ਅੜੀ ਪੰਜਾਬ ਸਰਕਾਰ, ਹਾਈਕੋਰਟ ਨੇ ਕੀਤਾ ਤਲਬ

ਪੰਜਾਬ ਸਰਕਾਰ ਵੱਲੋਂ 10 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਸਰਕਾਰ ਤੋਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ‘ਤੇ ਜਵਾਬ ਤਲਬ ਕੀਤਾ ਹੈ। ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਇਹ ਲੋਕ ਹਿੱਤ ਵਿੱਚ ਲਿਆ ਗਿਆ ਫੈਸਲਾ…

Read More

ਫਾਜ਼ਿਲਕਾ ਦੇ ਪਿੰਡ ਦੋਨਾ ਨਾਨਕਾ ‘ਚ ਕਿਸ਼ਤੀ ਦੇ ਡੁੱਬਣ ਕਾਰਨ ਵਾਪਰ ਗਿਆ ਹਾਦਸਾ

ਫਾਜ਼ਿਲਕਾ ਦੇ ਪਿੰਡ ਦੋਨਾ ਨਾਨਕਾ ‘ਚ ਕਿਸ਼ਤੀ ਦੇ ਡੁੱਬਣ ਕਾਰਨ ਹਾਦਸਾ ਵਾਪਰ ਗਿਆ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਕਿਸ਼ਤੀ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਕਿਸ਼ਤੀ ‘ਤੇ ਸਵਾਰ ਲੋਕਾਂ ਦਾ ਸਮਾਨ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਿਆ। ਜਾਣਕਾਰੀ…

Read More

ਜਸਟਿਸ ਨਿਰਮਲ ਸਿੰਘ ⋆ D5 News

ਚੰਡੀਗੜ੍ਹ 28 ਅਗਸਤ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਕਿਹਾ ਹੈ ਕਿ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(ਐੱਚ.ਐੱਸ.ਜੀ.ਐੱਮ.ਸੀ) ਦੀਆਂ ਚੋਣਾਂ ਲੜਣਗੇ ਅਤੇ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਇਨ੍ਹਾਂ ਚੋਣਾਂ ਲਈ ਆਪਣੇ ਆਪ ਨੂੰ ਬਤੌਰ ਵੋਟਰ…

Read More

ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਨਾਲ ਪੁਲਸ ਨੇ ਕੀਤੀ ਖਿੱਚ ਧੂਹ, ਹਿਰਾਸਤ ਚ ਲਿਆ

ਨਰਾਇਣਗੜ੍ਹ ‘ਚ ਪੁਲਿਸ ਅਤੇ ਆਸ਼ਾ ਵਰਕਰਾਂ ਵਿਚਾਲੇ ਝੜਪ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਫੜ ਲਿਆ ਅਤੇ ਥਾਣੇ ਲੈ ਗਈ।ਹਰਿਆਣਾ ਵਿਧਾਨ ਸਭਾ ਮਾਰਚ ਲਈ ਚੰਡੀਗੜ੍ਹ ਜਾ ਰਹੀਆਂ ਹਜ਼ਾਰਾਂ ਆਸ਼ਾ ਵਰਕਰਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੇ ਰੋਸ ਵਜੋਂ ਉਨ੍ਹਾਂ ਸਰਕਾਰ, ਵਿਭਾਗ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਰਾਇਣਗੜ੍ਹ ਵਿੱਚ ਹੋਏ ਹੰਗਾਮੇ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਪੰਜਾਬ…

Read More

ਲਾਲਜੀਤ ਸਿੰਘ ਭੁੱਲਰ ⋆ D5 News

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ…

Read More

ਹਰਪਾਲ ਸਿੰਘ ਚੀਮਾ ⋆ D5 News

ਚੰਡੀਗੜ੍ਹ: ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ…

Read More

ਹਰਭਜਨ ਸਿੰਘ ਈਟੀਓ ⋆ D5 News

ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ…

Read More

ਰਾਜਾ ਵੜਿੰਗ ⋆ D5 News

ਰਾਜਪਾਲ ਅਤੇ ਮੁੱਖ ਮੰਤਰੀ ਦੀ ਸ਼ਬਦੀ ਜੰਗ ਸਿਰਫ ਸਮਾਂ ਖਰਾਬ ਕਰਨ ਦੀ ਚਾਲ : ਪੰਜਾਬ ਕਾਂਗਰਸ ਪ੍ਰਧਾਨ ਫਿਰੋਜ਼ਪੁਰ (ਬਿੰਦੂ ਸਿੰਘ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਵਰਕਰਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਸੂਬੇ ਦੇ ਹੜ੍ਹ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਵਿਸ਼ਾਲ…

Read More

ਮੀਤ ਹੇਅਰ ⋆ D5 News

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਵਿਭਾਗ ਪੂਰੀ ਤਰ੍ਹਾਂ ਨਾਲ ਡਟਿਆ ਹੋਇਆ ਹੈ। ਸਾਰੇ ਅਧਿਕਾਰੀ ਪ੍ਰਭਾਵਿਤ ਲੋਕਾਂ…

Read More