ਸਿਮਰਨਜੀਤ ਸਿੰਘ ਮਾਨ ⋆ D5 News
ਅੰਮ੍ਰਿਤਸਰ: ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਜਿਥੇ ਉਨ੍ਹਾਂ ਨੇ ਮੀਡੀਆ ਨਾਲ ਵਾਰਤਾ ਕਰਦੇ ਕਿਹਾ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਅਦਾਕਾਰ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀ ਜਾਣੀ ਚਾਹੀਦੀ ਹੈ। Health Minister ਨੇ ਬਣਾਇਆ Plan, Punjab ‘ਚ…
