Neeraj Chopra ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਮਗਾ ⋆ D5 News
Neeraj Chopra ਨੇ ਵਿਸ਼ਵ ਚੈਂਪੀਅਨਸ਼ਿਪ ਫਾਈਨਲ ‘ਚ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਸੁਨਹਿਰੀ ਸਫਲਤਾ ਹਾਸਲ ਕੀਤੀ। ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਐਤਵਾਰ ਦੇਰ ਰਾਤ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਫਾਈਨਲ ਵਿੱਚ ਉਸ ਨੇ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ। ਇਹ ਚੈਂਪੀਅਨਸ਼ਿਪ 19 ਅਗਸਤ…
