ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

ਕਿਹਾ, ਪੂਰਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸੈਨਿਕਾਂ ਦੇ ਵਾਰਸਾਂ ਲਈ ਨੌਕਰੀਆਂ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ ‘ਤੇ ਕਰਨ ਦਾ ਐਲਾਨ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ…

Read More

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ

ਚੰਡੀਗੜ੍ਹ: ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ…

Read More

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਅੰਮ੍ਰਿਤਸਰ , ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ । ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ ਦਿੱਤੀ ਗਈ । Post DisclaimerOpinion/facts in this article are author\’s own and geopunjab.com does not assume any responsibility or liability for…

Read More

ਪੰਜਾਬ ਕਾਂਗਰਸ ਪ੍ਰਧਾਨ ਨੇ ਗਵਰਨਰ ਨੂੰ ਕਿਹਾ “ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦਾ ਖਿਆਲ ਰੱਖੋ”

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਤੇ ਗਵਰਨਰ ਵਿਚਾਲੇ ਚੱਲ ਰਹੀ ਤਲਖੀ ‘ਚ ਹੁਣ ਦੂਜੀਆਂ ਪਾਰਟੀਆਂ ਦੇ ਵੀ ਜਵਾਬ ਆਉਣੇ ਸ਼ੁਰੂ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਗਵਰਨਰ ਬਨਵਾਰੀ ਲਾਲ ਪੂਰੋਹਿਤ ਨੇ ਸੀ.ਐਮ ਮਾਨ ਨੂੰ ਲੈਟਰ ਲਿਖਿਆ ਸੀ ਜਿਸ ਵਿਚ ਉਨ੍ਹਾਂ ਨੇ ਲੈਟਰਾਂ ਦਾ ਜਵਾਬ ਨਾ ਦੇਣ ਦਾ ਕਾਰਨ ਪੁੱਛਿਆ ਸੀ ਤੇ ਕਿਹਾ ਸੀ ਕਿ…

Read More

ਲੇਹ ਲੱਦਾਖ ਹਾਦਸੇ ਵਿੱਚ ਸ਼ਹੀਦ ਹੋਏ ਫਤਿਹਗੜ੍ਹ ਸਾਹਿਬ ਦੇ ਪਿੰਡ ਕਮਾਲੀ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੇ ਘਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਲੇਹ ਲੱਦਾਖ ਹਾਦਸੇ ਵਿੱਚ ਸ਼ਹੀਦ ਹੋਏ ਫਤਿਹਗੜ੍ਹ ਸਾਹਿਬ ਦੇ ਪਿੰਡ ਕਮਾਲੀ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਆਰਥਿਕ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਦੀ ਭੈਣ ਨੂੰ ਸਰਕਾਰੀ ਨੌਕਰੀ…

Read More

ਵਧੇ-ਫੁੱਲੇ ਫੀਜ਼ੀ ਵਿਚ ਸਿੱਖੀ ਦਾ ਬੂਟਾ ⋆ D5 News

ਬਹੁਤ ਸਾਰੇ ਬੱਚੇ ਗੁਰਦੁਆਰਾ ਸਾਹਿਬ 2 ਰਾਤਾਂ ਠਹਿਰੇ ਅਤੇ ਸਿੱਖ ਧਰਮ ਦੇ ਮੁਢਲੇ ਅਸੂਲ ਸਿੱਖ ਗੁਰੂ ਸਾਹਿਬ ਦੀ ਕਿ੍ਰਪਾ ਦੇ ਪਾਤਰ ਬਣੇ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ): ਜਿਸ ਬਾਗ ਦਾ ਮਾਲੀ ਬਿਹਤਰੀਨ ਹੋਵੇ ਉਸ ਬਗੀਚੇ ਦੇ ਫੁੱਲਾਂ ਦਾ ਖਿੜਨਾ ਕਦੇ ਵੀ ਬੰਦ ਨਹੀਂ ਹੋ ਸਕਦਾ। ਸਿਖਰ ਦੁਪਹਿਰ ਵੇਲੇ ਭਾਵੇਂ ਕੁਝ ਬੂਟੇ ਮੁਰਝਾ ਜਾਣ ਪਰ ਪਾਣੀ ਦਾ…

Read More

ਫਿਰ ਹੋਇਆ ਸਿੱਖ ਭਾਵਨਾਵਾਂ ਦਾ ਅਪਮਾਨ, ‘ਕਿਰਪਾਨ’ ਕਰਕੇ ਨਹੀਂ ਦਿੱਤੀ ਰੈਸਟੋਰੈਂਟ ‘ਚ ਐਂਟਰੀ

ਗੁਰੂਗ੍ਰਾਮ: ਹੇਮਕੁੰਟ ਫਾਊਂਡੇਸ਼ਨ ਦੇ ਡਾਇਰੈਕਟਰ ਹਰਤੀਰਥ ਸਿੰਘ ਆਹਲੂਵਾਲੀਆ ਨੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਰੈਸਟੋਰੈਂਟ ਦੋਸ਼ ਲਾਇਆ ਹੈ ਕਿ ੳਨ੍ਹਾਂ ਨੂੰ ਰੈਸਟੋਰੈਂਟ ਵਿਚ ਇਸ ਲਈ ਐਂਟਰੀ ਨਹੀਂ ਦਿੱਤੀ ਗਈ ਕਿਉਂਕਿ ੳਨ੍ਹਾਂ ਨੇ ‘ਕਿਰਪਾਨ’ ਪਾਈ ਹੋਈ ਸੀ। ਉਨ੍ਹਾਂ ਨੇ ਇਸ ਸਮੇਂ ਦੀ ਵੀਡੀਓ ਵੀ ਸ਼ੋਸ਼ਲ ਮੀਡੀਆਂ ਤੇ ਪਾਈ ਹੈ ਕਿਸ ਵਿਚ ਸਾਫ਼ ਤੋਰ ਤੇ ਦੇਖਿਆ ਜਾ…

Read More

ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਸਟਰਮਾਈਂਡ ਅਤੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ‘ਤੇ ਈਡੀ ਨੇ ਕੱਸਿਆ ਸ਼ਿਕੰਜਾ, ਭਾਰਤ ਲਿਆਉਣ ਦੀ ਤਿਆਰੀ

ਲੁਧਿਆਣਾ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਸਟਰਮਾਈਂਡ ਅਤੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ‘ਤੇ ਈਡੀ ਨੇ ਸ਼ਿਕੰਜਾ ਕੱਸਿਆ ਹੈ। ਸੂਤਰਾਂ ਮੁਤਾਬਕ ਜਲਦ ਹੀ ਈਡੀ ਇੰਟਰਪੋਲ ਦੀ ਮਦਦ ਨਾਲ ਸਿੰਗਲਾ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਹੀ ਹੈ। ਹੁਣ ਉਹ ਕੈਨੇਡਾ ਵਿੱਚ ਰਹਿ ਰਿਹਾ ਹੈ। ਸਿੰਗਲਾ ‘ਤੇ ਸਟੇਟ ਵਿਜੀਲੈਂਸ ਤੋਂ ਬਾਅਦ ਹੁਣ ਇਨਫੋਰਸਮੈਂਟ…

Read More

Bruce lee ਦਾ ਰਿਕਾਰਡ ਤੋੜਿਆ 21 ਸਾਲਾ ਪੰਜਾਬੀ ਨੌਜਵਾਨ ਨੇ ⋆ D5 News

ਗੁਰਦਾਸਪੁਰ ਦੇ 21 ਸਾਲ ਦੇ ਨੌਜਵਾਨ ਅੰਮ੍ਰਿਤਬੀਰ ਸਿੰਘ ਨੇ Bruce lee ਦਾ ਰਿਕਾਰਡ ਤੋੜਿਆ ਹੈ .21 ਸਾਲਾ ਪੰਜਾਬੀ ਨੌਜਵਾਨ ਨੇ -Push-Ups ‘ਚ ਦੂਜੀ ਵਾਰ ਗਿਨੀਜ਼ ਵਰਲਡ ਰਿਕਾਰਡ ਦਰਜ ਕਰਾਇਆ ਹੈ ।ਗੁਰਦਾਸਪੁਰ ਦੇ ਪਿੰਡ ਉਮਰਵਾਲਾ ਦਾ ਰਹਿਣ ਵਾਲਾ ਕੁ ਵਰ ਕੁੰਵਰ ਸੋਸ਼ਲ ਮੀਡੀਆ ਤੇ ਇਕ ਫਿਟਨੈੱਸ  ਵਜੋਂ ਪਹਿਚਾਣ ਕਾਇਮ ਕਰ ਚੁਕਾ ਹੈ ਅਤੇ ਕੁੰਵਰ ਅੰਮ੍ਰਿਤਬੀਰ ਸਿੰਘ…

Read More

7 ਤੋਂ 10 ਸਤੰਬਰ ਤੱਕ ਦਿੱਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣ ਆਉਣਗੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ 7 ਤੋਂ 10 ਸਤੰਬਰ ਤੱਕ ਦਿੱਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣ ਆਉਣਗੇ। ਉਹ ਆਪਣੇ ਵਿਸ਼ੇਸ਼ ਜਹਾਜ਼ ਏਅਰ ਫੋਰਸ ਵਨ ਵਿੱਚ ਸਵਾਰ ਹੋ ਕੇ ਦਿੱਲੀ ਆਉਣਗੇ। ਇਸ ਨੂੰ ਦੁਨੀਆ ਦਾ ਸਭ ਤੋਂ ਸੁਰੱਖਿਅਤ ਜਹਾਜ਼ ਕਿਹਾ ਜਾਂਦਾ ਹੈ। ਇਸ ਜਹਾਜ਼ ਵਿੱਚ ਅਜਿਹੇ ਗੁਣ ਹਨ ਕਿ ਮਿਜ਼ਾਈਲਾਂ ਮਾਰ ਨਹੀਂ ਸਕਦੀਆਂ। ਇਹ…

Read More