ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਕਾਬੂ

ਡੀ.ਐਸ.ਪੀ. ਦੇ ਰੀਡਰ ਕੋਲੋਂ 1 ਲੱਖ ਰੁਪਏ ਬਰਾਮਦ ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ…

Read More

ਅਨਮੋਲ ਗਗਨ ਮਾਨ ⋆ D5 News

ਹੈਦਰਾਬਾਦ/ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੋਹਾਲੀ ਵਿਖੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ ਐਲਾਨ ਕੀਤਾ ਹੈ। ਇਸ ਸੰਮੇਲਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਦੇਸ਼ ਭਰ ਵਿੱਚ ਲੜੀਵਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਪਹਿਲੇ ਰੋਡ ਸ਼ੋਅ ਦਾ ਉਦਘਾਟਨ 23 ਅਗਸਤ ਨੂੰ…

Read More

ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

ਮਾਲਵੀਆ ਨੇ ਰਾਜਸਥਾਨ ਫੀਡਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਵਿੱਚ ਨਵੀਂ ਨਹਿਰ ਬਣਾਉਣ ਦੀ ਮੰਗ ਉਤੇ ਹਾਮੀ ਭਰੀ ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ…

Read More

ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ 

ਚੰਡੀਗੜ੍ਹ: ਸ੍ਰੀ ਹਰਭਜਨ ਸਿੰਘ ਈ.ਟੀ.ਉ. ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ  ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ  ਯੁਕਮੁਸ਼ਤ ਨਿਬੇੜਾ ਸਕੀਮ (ਉ.ਟੀ.ਐਸ) ਦੀ  ਮਿਆਦ ਨੂੰ 24 ਨਵੰਬਰ ,2023  ਤਕ ਵਧਾ ਦਿੱਤਾ ਹੈ! ਉਨ੍ਹਾਂ ਦਸਿਆ ਕਿ ਇਹ ਸਕੀਮ ਵਿੱਚ ਹਰ ਵਰਗ ਦੇ ਬਿਜਲੀ ਖਪਤਕਾਰਾਂ (ਏ.ਪੀ. ਖਪਤਕਾਰਾਂ) ਨੂੰ  ਛੱਡ…

Read More

ਸਾਬਕਾ ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ (Yuvraj Singh) ਦੇ ਘਰ ਗੂੰਜੀ ਕਿਲਕਾਰਿਆਂ, ਬੇਟੀ ਨੇ ਲਿਆ ਜਨਮ

ਚੰਡੀਗੜ੍ਹ: ਭਾਰਤੀ ਕ੍ਰਿਕੇਟ ‘ਚ ਆਪਣੀ ਬੱਲੇਬਾਜੀ ਦੌਰਾਨ 6 ਛੱਕਿਆਂ ਲਈ ਮਸ਼ਹੂਰ ਯੁਵਰਾਜ ਸਿੰਘ (Yuvraj Singh) ਦੇ ਘਰ ਤੋਂ ਬਹੁਤ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਹੈ। ਦਰਅਸਲ ਭਾਰਤ ਦੇ ਸਾਬਕਾ ਆਲਰਾਊਂਡਰ ਅਤੇ ਵਿਸ਼ਵ ਕੱਪ ਜੇਤੂ ਯੁਵਰਾਜ ਸਿੰਘ ਦੇ ਘਰ ਵਿਚ ਇਕ ਬੇਟੀ ਨੇ ਜਨਮ ਲਿਆ ਹੈ। ਯੁਵਰਾਜ ਸਿੰਘ ਹੁਣ ਇਕ ਹੋਰ ਬੱਚੇ ਦੇ ਪਿਤਾ ਬਣ ਗਏ ਹਨ।…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧੀ ਹੋਈ ਮਿਲਿੰਗ ਸਮਰੱਥਾ ਦੀ ਅੰਤਿਮ ਰਜਿਸਟ੍ਰੇਸ਼ਨ ਸਬੰਧੀ ਰਾਈਸ ਮਿੱਲਰਾਂ ਦੀ ਮੰਗ ਨੂੰ ਵਿਚਾਰਦਿਆਂ ਰਜਿਸਟ੍ਰੇਸ਼ਨ ਦੀ ਮਿਆਦ ਇੱਕ ਦਿਨ ਲਈ ਵਧਾਈ

ਚੰਡੀਗੜ੍ਹ: ਰਾਈਸ ਮਿੱਲਰ ਐਸੋਸੀਏਸ਼ਨਾਂ ਦੀਆਂ ਬੇਨਤੀਆਂ ‘ਤੇ ਵਿਚਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਾਉਣੀ ਮਾਰਕੀਟਿੰਗ ਸੀਜ਼ਨ 2023-24 ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਤੋਂ ਆਪਣੀ ਵਧੀ ਹੋਈ ਮਿਲਿੰਗ ਸਮਰੱਥਾ (ਟਨਾਂ ਵਿੱਚ) ਦੀ ਅੰਤਿਮ ਰਜਿਸਟ੍ਰੇਸ਼ਨ ਕਰਵਾਉਣ ਦੀ ਮੰਗ ਕਰਨ ਵਾਲੇ ਰਾਈਸ ਮਿੱਲਰਾਂ ਲਈ ਰਜਿਸਟ੍ਰੇਸ਼ਨ ਦੀ ਮਿਆਦ ਇੱਕ ਦਿਨ…

Read More

ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਸਰਕਾਰ

ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਵਿਚਾਰ-ਚਰਚਾ   ਚੰਡੀਗੜ੍ਹ: ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ। ਇੱਥੇ…

Read More

ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਚੀਮਾ ⋆ D5 News

ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨਾਂ ਵਿੱਚ ਈ-ਮਾਰਕੀਟਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ…

Read More

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ

ਸਥਾਨਕ ਸਰਕਾਰਾਂ ਬਾਰੇ ਅਧਿਕਾਰੀਆਂ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਚੰਡੀਗੜ੍ਹ: ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ…

Read More

ਸਿੱਖ ਵਿਦਵਾਨ ਸ. ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: ਸਿੱਖ ਵਿਦਵਾਨ ਤੇ ਇਤਿਹਾਸਕਾਰ ਸ. ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸਵਰਨ ਸਿੰਘ ਚੂਸਲੇਵੜ੍ਹ ਨੇ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਜ਼ਿਕਰਯੋਗ ਸੇਵਾਵਾਂ ਕੀਤੀਆਂ ਹਨ। ਗੁਰਮਤਿ ਕੈਂਪਾਂ ਵਿਚ…

Read More