ਡਾ. ਬਲਜੀਤ ਕੌਰ ⋆ D5 News
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ…
