ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਲਈ ਕੀਤੀ ਅਪੀਲ ⋆ D5 News
25 ਅਗਸਤ ਤੋਂ ਮਨਾਇਆ ਜਾਵੇਗਾ ਨੇਤਰ ਦਾਨ ਪੰਦਰਵਾੜਾ ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ 38ਵੇਂ ਨੇਤਰ ਦਾਨ ਪੰਦਰਵਾੜੇ ਮੌਕੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੇਤਰ ਦਾਨ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਕਿਸੇ ਨੇਤਰਹੀਣ ਵਿਅਕਤੀ ਨੂੰ ਅੱਖਾਂ ਦਾ ਤੋਹਫ਼ਾ…
