ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟਾਂ ਨਾ ਦੇਣ ਵਾਲੇ ਇੱਕ ਕੰਡਕਟਰ ਨੂੰ ਕਾਬੂ ਕੀਤਾ ਹੈ।…

Read More

ਭਾਰਤ ਨੇ ਰਚਿਆ ਇਤਿਹਾਸ, ਚੰਦ੍ਰਯਾਨ 3 ਦਾ ਲੈਂਡਰ ਚੰਦ ਦੇ ਦੱਖਣੀਂ ਧਰੁਵ ਤੇ ਲੈਂਡ

ਭਾਰਤ ਨੇ ਇਤਿਹਾਸ ਰਚਿਆ ਹੈ। ਚੰਦਰਯਾਨ-3 ਦਾ ਵਿਕਰਮ ਲੈਂਡਰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰ ਗਿਆ ਹੈ। ਭਾਰਤ ਚੰਦ ਦੇ ਇਸ ਹਿੱਸੇ ‘ਤੇ ਵਾਹਨ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਜਦਕਿ ਚੰਦ ਦੇ ਕਿਸੇ ਵੀ ਹਿੱਸੇ ‘ਚ ਵਾਹਨ ਉਤਾਰਨ ਵਾਲਾ ਇਹ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ਼ ਅਮਰੀਕਾ, ਸੋਵੀਅਤ ਯੂਨੀਅਨ…

Read More

Sachin Tendulkar Designated as ‘National Icon’ by Election Commission to Boost Voter Participation

Sachin Tendulkar Tendulkar’s Role will Encompass Dissemination of Voting Awareness Among Citizens NEW-DELHI: In a move aimed at invigorating electoral participation, the Election Commission has announced the appointment of cricketing legend Sachin Tendulkar as its ‘National Icon.’ This strategic selection of Tendulkar, an iconic figure from the world of sports, intends to counter the prevailing…

Read More

ਬੱਦੋਵਾਲ ਸਕੂਲ ਹਾਦਸਾ, ਇੱਕ ਅਧਿਆਪਕ ਦੀ ਦਰਦਨਾਕ ਮੌਤ, ਬਾਕੀ ਇਲਾਜ਼ ਅਧੀਨ

ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਮਾਰਟ ਸਕੂਲ ਵਿੱਚ ਲੈਂਟਰ ਡਿੱਗਣ ਨਾਲ ਇੱਕ ਅਧਿਆਪਕ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰਵਿੰਦਰਪਾਲ ਕੌਰ ਵਜੋਂ ਹੋਈ ਹੈ। ਜਦਕਿ 3 ਅਧਿਆਪਕਾਂ ਨੂੰ ਬਚਾਇਆ ਗਿਆ ਹੈ। ਪ੍ਰਸ਼ਾਸਨਿਕ ਟੀਮ ਅਜੇ ਵੀ ਸਕੂਲ ਵਿੱਚ ਬਚਾਅ ਕਾਰਜ ਚਲਾ ਰਹੀ ਹੈ। ਕੁਝ ਹੋਰ ਲੋਕਾਂ ਦੇ ਵੀ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ।…

Read More

Zimbabwean Cricket Legend Heath Streak Dispels Death Rumors, Confirms ‘He is Alive’

Heath Streak Heath Streak’s former teammate & fellow countryman, Henry Olonga, Refuted the Reports The Cricket World was sent into a whirlwind of confusion and grief when news emerged early this morning, suggesting the passing of renowned Zimbabwean cricketer Heath Streak. However, relief and disbelief followed just hours later as Streak’s former teammate and fellow…

Read More

ਸਿੱਖ ਨਸ਼ਲਕੁਸ਼ੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੋਂ ਹਟਾਈ ਗਈ ਕਤਲ ਦੀ ਧਾਰਾ 302

ਦੋਸ਼ੀ ਸੱਜਣ ਕੁਮਾਰ ਵਿਰੁੱਧ 1984ਸਿੱਖ ਨਸ਼ਲਕੁਸ਼ੀ ਕਤਲੇਆਮ ਨਾਲ ਜੁੜੇ ਜਨਕਪੁਰੀ ਅਤੇ ਵਿਕਾਸਪੁਰੀ ਕਤਲੇਆਮ ਦੇ ਮਾਮਲੇ ਵਿਚ ਦੋਸ਼ ਆਇਦ ਕੀਤੇ ਗਏ ਸਨ। ਰੌਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 147, 148, 153A, 295R/W149, 307, 308, 323, 325, 395, 436 ਤਹਿਤ ਦੋਸ਼ ਆਇਦ ਕੀਤੇ…

Read More

ਲੁਧਿਆਣਾ ਦੇ ਬੱਦੋਵਾਲ ਸਥਿਤ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ 4 ਅਧਿਆਪਕ ਮਲਬੇ ‘ਚ ਦੱਬੇ

ਲੁਧਿਆਣਾ ਦੇ ਬੱਦੋਵਾਲ ਸਥਿਤ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਕਰੀਬ 4 ਅਧਿਆਪਕ ਮਲਬੇ ਵਿੱਚ ਦੱਬੇ ਹੋਏ ਹਨ। ਜਿਸ ਵਿੱਚ ਦੋ ਅਧਿਆਪਕਾਂ ਨੂੰ ਲੋਕਾਂ ਨੇ ਬਚਾ ਲਿਆ ਹੈ। ਇਸ ਦੇ ਨਾਲ ਹੀ 2 ਅਧਿਆਪਕ ਅਜੇ ਵੀ ਮਲਬੇ ‘ਚ ਫਸੇ ਹੋਏ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ…

Read More

ਪੰਜਾਬ ਦੇ ਸਕੂਲਾਂ ‘ਚ ਹੋਈਆਂ ਛੁੱਟੀਆਂ, ਜਾਣੋ ਕਦੋ ਤੱਕ ਨੇ ਇਹ ਛੁੱਟੀਆਂ

ਚੰਡੀਗੜ੍ਹ: ਪੰਜਾਬ-ਹਿਮਾਚਲ ‘ਚ ਭਾਰੀ ਮੀਂਹ ਦੇ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਦਿੱਤੀ ਹੈ। ਉਨ੍ਹਾਂ ਲਿਖਿਆ ਕਿ “ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ…

Read More