ਮਿਜ਼ੋਰਮ ‘ਚ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ 17 ਲੋਕਾਂ ਦੀ ਮੌਤ
ਮਿਜ਼ੋਰਮ ਦੇ ਆਈਜ਼ੌਲ ਵਿੱਚ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਾਰੰਗ ਇਲਾਕੇ ਦੇ ਕੋਲ ਵਾਪਰੀ। ਪੁਲਸ ਮੁਤਾਬਕ ਘਟਨਾ ਸਮੇਂ ਇਲਾਕੇ ‘ਚ 35-40 ਲੋਕ ਮੌਜੂਦ ਸਨ। ਇਨ੍ਹਾਂ ਸਾਰੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ NDRF, ਰਾਜ ਸਰਕਾਰ…
