ਅੱਜ ਭਾਰਤ ਰਚੇਗਾ ਇਤਿਹਾਸ, ਅੱਜ ਸ਼ਾਮ ਚੰਦਰਯਾਨ-3 ਦੱਖਣੀ ਧਰੁਵ ‘ਤੇ ਕਰੇਗਾ ਸਾਫਟ ਲੈਂਡਿੰਗ ⋆ D5 News
Chandrayan-3 Landing: ਭਾਰਤ ਅੱਜ ਵੱਡਾ ਇਤਿਹਾਸ ਰਚਣ ਲਈ ਤਿਆਰ ਹੈ। ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ ਤੀਜੇ ਚੰਦਰ ਮਿਸ਼ਨ ਦੇ ਹਿੱਸੇ ਵਜੋਂ ਚੰਦਰਯਾਨ-3 ਦਾ ਲੈਂਡਰ ਮਾਡਿਊਲ (ਐਲਐਮ) ਬੁੱਧਵਾਰ ਯਾਨੀ ਕਿ ਅੱਜ ਸ਼ਾਮ 6:40 ਵਜੇ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ । ਇਸ ਤਰ੍ਹਾਂ ਕਰਦਿਆਂ ਹੀ ਭਾਰਤ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ…
