2024 ਲੋਕ ਸਭਾਂ ਨੂੰ ਲੈ ਕੇ ਸਨੀ ਦਿਓਲ (Sunny Deol) ਨੇ ਕਹਿ ਵੱਡੀ ਗੱਲ, ਕਿਹਾ ਐਤਕੀ ਮੈਂ…
ਚੰਡੀਗੜ੍ਹ: ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ (Sunny Deol) ਨੇ 2024 ‘ਚ ਹੋਣ ਵਾਲੀ ਲੋਕ ਸਭਾਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਇਕ ਨਿਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ 2024 ‘ਚ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਅਦਾਕਾਰ ਬਣੇ ਰਹਿਣਾ ਮੇਰੀ ਪਸੰਦ ਹੈ। ਮੈਨੂੰ ਲੱਗਦਾ ਹੈ…
