ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ…

Read More

ਚੇਤਨ ਸਿੰਘ ਜੌੜਾਮਾਜਰਾ ⋆ D5 News

ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ…

Read More

ਲੀਬੀਆ ਚ ਫਸੇ ਨੌਜਵਾਨਾਂ ਦੀ ਹੋਈ ਵਤਨ ਵਾਪਸੀ ⋆ D5 News

ਲੀਬੀਆ ਦੀ ਤ੍ਰਿਪੋਲੀ ਜੇਲ੍ਹ ਵਿੱਚ ਬੰਦ 17 ਭਾਰਤੀਆਂ ਨੂੰ ਐਤਵਾਰ ਦੇਰ ਰਾਤ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ। ਉਹ ਕੁਝ ਟਰੈਵਲ ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋ ਕੇ ਲੀਬੀਆ ਵਿੱਚ ਫਸ ਗਏ ਸਨ। ਕੁਝ ਸਮੇਂ ਲਈ ਉਨ੍ਹਾਂ ਨੂੰ ਕੰਮ ‘ਤੇ ਲਾਇਆ ਗਿਆ, ਉਨ੍ਹਾਂ ਨੂੰ ਤਿੰਨ-ਚਾਰ ਦਿਨਾਂ ਵਿਚ ਇਕ ਵਾਰ ਖਾਣਾ ਦਿੱਤਾ ਜਾਂਦਾ ਸੀ। ਇਨ੍ਹਾਂ 17 ਨੌਜਵਾਨਾਂ…

Read More

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ 

ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ: ਡੀਜੀਪੀ ਗੌਰਵ ਯਾਦਵ  ਪੰਜਾਬ ਪੁਲਿਸ ਨੇ ਪਿਛਲੇ 20 ਦਿਨਾਂ ਵਿੱਚ 142 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਿਰੋਜ਼ਪੁਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਚਲਾਏ ਜਾ ਰਹੇ…

Read More

ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਦੋ ਗੈਂਗਸਟਰਾਂ ਦੇ ਗੂਟਾਂ ਵਿਚਾਲੇ ਚੱਲੀਆਂ ਗੋਲੀਆਂ ⋆ D5 News

Kabaddi tournament Derby: ਯੂਕੇ ਵਿੱਚ ਹੋ ਰਹੇ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਗੂਟਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਵਿਰੋਧੀ ਗੈਂਗਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਕਥਿਤ ਤੌਰ ਝੜਪ ਹੋ ਜਾਂਦੀ ਹੈ ਤੇ ਇਹ ਝੜਪ ਇਕ ਗੈਂਗਵਾਰ ‘ਚ ਬਦਲ ਜਾਂਦੀ ਹੈ। ਇਕ ਘਟਨਾਂ ਬੀਤੇ ਐਤਵਾਰ ਸ਼ਾਮ…

Read More

ਇੰਡੀਅਨ ਜਰਨਲਿਸਟਸ ਯੂਨੀਅਨ (ਆਈਜੇਯੂ) ਨੇ ਗੁਹਾਟੀ ’ਚ ਚੈਨਲ ਬੰਦ ਕਰਨ ਤੇ ਪੱਤਰਕਾਰ ਦੀ ਹੱਤਿਆ ਕੀਤੇ ਜਾਣ ਦੀ ਕੀਤੀ ਨਿਖੇਧੀ 

ਚੰਡੀਗੜ੍ਹ (ਬਿੰਦੂ ਸਿੰਘ): ਇੰਡੀਅਨ ਜਰਨਲਿਸਟਸ ਯੂਨੀਅਨ (ਆਈਜੇਯੂ) ਨੇ ਗੁਹਾਟੀ ਸਥਿਤ ਸੈਟੇਲਾਈਟ ਨਿਊਜ਼ ਚੈਨਲ ਡੀਏ ਨਿਊਜ਼ ਪਲੱਸ ਦੇ ਅਚਾਨਕ ਬੰਦ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਪੱਤਰਕਾਰਾਂ ਤੇ ਹੋਰ ਕਰਮਚਾਰੀਆਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਆਈਜੇਯੂ ਦੇ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਐਤਵਾਰ…

Read More

ਪੁਲਿਸ ਨੂੰ ਚੁੱਕੇ ਕਿਸਾਨ, ਕਿਸਾਨਾਂ ਨੇ ਕੀਤੀਆਂ ਸੜਕਾਂ ਜਾਮ ⋆ D5 News

ਚੰਡੀਗੜ੍ਹ: ਬੀਤੇ ਦਿਨ 16 ਕਿਸਾਨ ਜਥੇਬੰਦੀਆਂ ਦੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਸਕੱਤਰ ਪੱਧਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਚੰਡੀਗੜ੍ਹ ਵਿਖੇ ਗੱਲਬਾਤ ਹੋਈ। ਇਸ ਮੀਟਿੰਗ ਤੋਂ ਬਾਅਦ 16 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 22 ਅਗਸਤ ਨੂੰ 16 ਕਿਸਾਨ ਮਜ਼ਦੂਰ ਜਥੇਬੰਦੀਆਂ…

Read More

ਰਾਮ ਰਹੀਮ ਦੀ ਖਤਮ ਹੋਈ 30 ਦਿਨਾਂ ਦੀ ਪੈਰੋਲ , ਸੁਨਾਰੀਆ ਜੇਲ੍ਹ ਰਵਾਨਾ

 ਬਲਾਤਕਾਰ ਤੇ ਕਤਲ ਮਾਮਲੇ ਚ ਉਮਰ ਕੈਦ ਕੱਟ ਰਿਹਾ ਰਾਮ ਰਹੀਮ ਦੀ 30 ਦਿਨਾਂ ਦੀ ਪੈਰੋਲ ਖਤਮ ਹੋ ਗਈ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਗਿਆ ਹੈ। ਉਨ੍ਹਾਂ ਦਾ ਕਾਫਲਾ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਦੁਪਹਿਰ ਕਰੀਬ 3 ਵਜੇ ਰਵਾਨਾ ਹੋਇਆ ਸੀ। ਰਾਮ ਰਹੀਮ ਨੂੰ 20 ਜੁਲਾਈ ਨੂੰ 30 ਦਿਨਾਂ ਦੀ ਪੈਰੋਲ ਮਿਲੀ…

Read More

ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ  ਕਰਮਚਾਰੀਆਂ…

Read More

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ ‘ਚ ਜ਼ਿਲ੍ਹਾ…

Read More