Five Indian Youth Bags International Young Eco-Hero Awards 2023

Award Winners Initiative identifies and celebrates individuals between the ages of 8 & 16 WASHINGTON: The Remarkable efforts of 17 young environmental activists, hailing from various corners of the globe, have garnered them the coveted 2023 “International Young Eco-Hero” awards. Among this esteemed group of winners, five passionate young individuals from India have been recognized…

Read More

ਵਿਧਾਇਕ ਸੰਤੋਸ਼ ਕਟਾਰੀਆ ਨੇ ਦਲਿਤ ਔਰਤ ਤੋਂ ਮਠਿਆਈਆਂ ਲੈ ਕੇ ਸੁੱਟੀ

ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੰਤੋਸ਼ ਕਟਾਰੀਆ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਨੇ ਵਿਧਾਇਕ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਤੀਆਂ ਦੇ ਤੀਜ ਤਿਉਹਾਰ ‘ਤੇ ਆਯੋਜਿਤ ਪ੍ਰੋਗਰਾਮ ‘ਚ ਦਲਿਤ ਔਰਤ ਤੋਂ ਮਠਿਆਈਆਂ ਲੈ ਕੇ ਸੁੱਟ ਦਿੱਤੀ। ਦੂ ਜੇ ਪਾਸੇ ਵਿਧਾਇਕ ਕਟਾਰੀਆ ਨੇ…

Read More

ਭਾਰਤ ਦੀ ਦੌੜਾਕ ਦੁਤੀ ਚੰਦ ਡੋਪ ਟੈਸਟ ‘ਚ ਫੇਲ, ਚਾਰ ਸਾਲ ਦੀ ਪਾਬੰਦੀ

ਭਾਰਤ ਦੀ ਦੌੜਾਕ ਦੁਤੀ ਚੰਦ ਨੂੰ ਵੱਡਾ ਝਟਕਾ ਲੱਗਾ ਹੈ। ਦੁਤੀ ਚੰਦ ਡੋਪ ਟੈਸਟ ‘ਚ ਫੇਲ ਹੋ ਗਈ ਹੈ। ਨਤੀਜੇ ਵਜੋਂ ਉਸ ‘ਤੇ ਚਾਰ ਸਾਲ ਦੀ ਪਾਬੰਦੀ ਲਗਾਈ ਗਈ ਹੈ। ਪਾਬੰਦੀ ਦੀ ਮਿਆਦ 3 ਜਨਵਰੀ ਤੋਂ ਲਾਗੂ ਹੋਵੇਗੀ। ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਨੇ ਕਿਹਾ ਕਿ ਦੁਤੀ ਨੇ ਹੁਣ ਤੱਕ ਜਿਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਹੈ,…

Read More

ਮੰਦਰ ਚ ਲੁਟੇਰਿਆਂ ਦਾ ਸ਼ਿਕਾਰ ਹੋਈ ਸਾਬਕਾ ਮੰਤਰੀ ਦੀ ਘਰਵਾਲੀ ⋆ D5 News

ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਲੁੱਟ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਸਮਾਜਵਾਦੀ ਪਾਰਟੀ ਦੀ ਸਰਕਾਰ ਵਿੱਚ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਸ਼ੰਖਲਾਲ ਮਾਂਝੀ ਦੀ ਪਤਨੀ ਅੰਜਨੀ ਦੇਵੀ ਨਾਲ ਅਪਰਾਧੀ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਬਦਮਾਸ਼ ਦੀ ਭਾਲ ਸ਼ੁਰੂ ਕਰ…

Read More

ਰਿਲਾਇੰਸ MET ਨੇ ਸੁਤੰਤਰਤਾ ਦਿਵਸ ‘ਤੇ 61 ਸੇਵਾਮੁਕਤ ਸੈਨਿਕਾਂ ਦਾ ਕੀਤਾ ਸਨਮਾਨ

ਚੰਡੀਗੜ੍ਹ, (ਅਵਤਾਰ ਸਿੰਘ ਭੰਵਰਾ): ਮਾਡਲ ਇਕਨਾਮਿਕ ਟਾਊਨਸ਼ਿਪ ਅਤੇ ਰਿਲਾਇੰਸ ਫਾਊਂਡੇਸ਼ਨ ਵੱਲੋਂ 15 ਅਗਸਤ ਨੂੰ ਸੈਕਟਰ 5 ਦਫ਼ਤਰ ਦਾਦਰੀਤੋਈ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ਝੱਜਰ ਜ਼ਿਲ੍ਹੇ ਦਾ ਸਭ ਤੋਂ ਉੱਚਾ 105 ਫੁੱਟ ਉੱਚਾ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਮੌਜੂਦ ਐਮ.ਈ.ਟੀ. ਦੇ ਸੁਰੱਖਿਆ ਮੁਖੀ ਕਰਨਲ ਰੋਮਲ ਰਾਜਿਆਨ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ…

Read More

ਬਹਿਬਲ ਕਲਾਂ ਗੋਲੀਕਾਂਡ :- ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜਾਂਚ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਲਾਇਆ ਦੋਸ਼

ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਫਰੀਦਕੋਟ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜਾਂਚ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਇਸ…

Read More

ਪੰਜਾਬ ‘ਚ ਹੜ੍ਹ ਕਾਰਨ 4 ਮੌਤਾਂ, ਕਈ ਸਕੂਲਾਂ ‘ਚ ਛੁੱਟੀ, 15 ਟਰੇਨਾਂ ਰੱਦ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਡੈਮਾਂ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਵੀਰਵਾਰ ਨੂੰ ਗੁਰਦਾਸਪੁਰ ਦੇ ਬਟਾਲਾ ਅਤੇ ਫਾਜ਼ਿਲਕਾ ‘ਚ ਹੜ੍ਹਾਂ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਪੂਰਥਲਾ  ‘ਚ ਇਕ ਵਿਅਕਤੀ ਵਹਿ ਗਿਆ। ਉਸ ਦਾ ਅਜੇ ਸੁਰਾਗ ਲੱਗਣਾ ਬਾਕੀ ਹੈ। ਹੁਸ਼ਿਆਰਪੁਰ ਅਤੇ…

Read More

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਨਾਲ ਮੁਲਾਕਾਤ ਕੀਤੀ। ਹਾਕੀ ਟੀਮ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੀ। ਇੱਥੇ ਸੀਐਮ ਮਾਨ ਨੇ ਟੀਮ ਦਾ ਸਵਾਗਤ ਕੀਤਾ ਅਤੇ ਖਿਡਾਰੀਆਂ ਤੋਂ ਉਨ੍ਹਾਂ ਦੇ ਤਜਰਬੇ ਪੁੱਛੇ। ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।…

Read More