ਚੰਨੀ ਸਰਕਾਰ ਵੇਲੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਵਾਲਾ ਡੀਐਸਪੀ ਹੁਣ ਅਧਿਆਪਕਾਂ ਕੋਲੋਂ ਗਿੜ ਗਿੜਾ ਕੇ ਮੰਗ ਰਿਹਾ ਮੁਆਫ਼ੀ

ਕਾਂਗਰਸ ਸਰਕਾਰ ਵਿੱਚ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਾਜ ਦੌਰਾਨ ਮਾਨਸਾ ਵਿੱਚ ਆਪਣੇ ਹੱਕਾਂ ਦੀ ਮੰਗ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਗੁਰਮੀਤ ਸਿੰਘ ਹੁਣ ਉਨ੍ਹਾਂ ਹੀ ਅਧਿਆਪਕਾਂ ਤੋਂ ਮੁਆਫ਼ੀ ਮੰਗ ਰਹੇ ਹਨ। ਉਸ ਨੂੰ ਮੈਜਿਸਟ੍ਰੇਟ ਜਾਂਚ ਤੋਂ ਬਚਾਉਣ ਲਈ ਅਧਿਆਪਕਾਂ ਦੇ ਸਾਹਮਣੇ ਭੀਖ ਮੰਗ ਰਿਹਾ ਹੈ। ਉਹ ਅਧਿਆਪਕਾਂ…

Read More

ਬਰਨਾਲਾ ਦੂਹਰਾ ਕਤਲ ਮਾਮਲਾ, ਜਵਾਈ ਹੀ ਨਿਕਲਿਆ ਕਾਤਲ ⋆ D5 News

ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ। ਜਾਣਕਾਰੀ ਦਿੰਦਿਆਂ ਥਾਣਾ ਸਦਰ…

Read More

ਬਟਾਲਾ ਚ ਦੋ ਬੱਚੇ ਹੜ੍ਹ ਚ ਰੁੜ੍ਹੇ, ਮਿਲੀਆਂ ਲਾਸ਼ਾਂ ⋆ D5 News

ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਨਾਲੇ ਵਿੱਚ ਰੁੜ੍ਹ ਗਏ।…

Read More

ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਕੇਸ ਮਾਮਲੇ ਤੇ ਭਲਕੇ ਹੋਵੇਗੀ ਸੁਣਵਾਈ

ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਸੁਣਵਾਈ ਹੁਣ 18 ਅਕਤੂਬਰ ਨੂੰ ਹੋਵੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਸਜ਼ਾ ਸਮੀਖਿਆ ਬੋਰਡ ਨੇ ਕਿਹਾ ਕਿ ਪ੍ਰੋ ਭੁੱਲਰ ਦੀ ਮੰਗ ‘ਤੇ 4 ਹਫਤਿਆਂ ‘ਚ ਫੈਸਲਾ ਲਿਆ ਜਾਵੇਗਾ। ਪ੍ਰੋ ਭੁੱਲਰ ਨੂੰ ਬੰਬ ਧਮਾਕੇ ਦੇ ਕੇਸ ਵਿੱਚ ਟਾਡਾ ਅਦਾਲਤ ਨੇ ਫਾਂਸੀ ਦੀ…

Read More

‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਅਦਾਲਤ ਨੇ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਰੱਦ ਕਰਨ ਵਿਰੁੱਧ ਕੀਤੀ ਅਪੀਲ ਕਰੀ ਰੱਦ

ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਰੱਦ ਕਰਨ ਵਿਰੁੱਧ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹਾਲ ਹੀ ਵਿੱਚ ਸੀਜੇਐਮ ਅਮਿਤ ਗਰਗ ਨੇ ਸ਼ੀਤਲ ਅੰਗੁਰਾਲ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਆਪਣੇ ਹੁਕਮਾਂ ਵਿੱਚ ਸੀਜੇਐਮ ਨੇ ਲਿਖਿਆ ਸੀ…

Read More

ਇਕ ਬਿਮਾਰੀ ਜਿਸ ਨੇ ਮਾਂ ਦੀ ਮੱਤ ਮਾਰੀ, ਨਿਊਜ਼ੀਲੈਂਡ ’ਚ ਆਪਣੇ ਹੀ ਤਿੰਨ ਮਾਸੂਮ ਬੱਚਿਆਂ ਨੂੰ ਮਾਰਨ ਦੀ ਦੋਸ਼ੀ ਨਿਕਲੀ ਮਾਂ

ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ): ਮਾਂ ਬਣਨ ਨੂੰ ਦੁਨੀਆ ਦੀ ਸਭ ਤੋਂ ਵੱਡੀ ਖੁਸ਼ੀ ਮੰਨਿਆ ਜਾਂਦਾ ਹੈ। ਇਹ ਨਵੀਆਂ ਜ਼ਿੰਮੇਵਾਰੀਆਂ ਦਾ ਸਮਾਂ ਵੀ ਹੁੰਦਾ ਹੈ, ਜਿਸ ਦੇ ਨਾਲ ਵੱਖ-ਵੱਖ ਸਰੀਰਕ ਅਤੇ ਮਾਨਸਿਕ ਸਿਹਤ ਸਥਿਤੀਆਂ ਵਿੱਚ ਤਬਦੀਲੀਆਂ ਵੀ ਆਉਂਦੀਆਂ ਹਨ। ਬੱਚੇ ਦੇ ਜਨਮ ਨੂੰ ਬਹੁਤ ਸਾਰੀਆਂ ਭਾਵਨਾਤਮਕ ਚੁਣੌਤੀਆਂ ਦੇ ਸਮੇਂ ਵਜੋਂ ਜਾਣਿਆ ਜਾਂਦਾ ਹੈ, ਬੱਚੇ ਦੇ ਜਨਮ…

Read More