ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ‘ਚ ਉਤਰੇ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ…

Read More

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ; ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ

ਚੁਣੇ ਗਏ ਵਿਦਿਆਰਥੀਆਂ ਨੂੰ ਨਾਮਵਰ ਯੂਨੀਵਰਸਿਟੀਆਂ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਤੋਂ ਉਚੇਰੀ ਸਿੱਖਿਆ ਲੈਣ ਦਾ ਵੀ ਮਿਲੇਗਾ ਮੌਕਾ ਚੰਡੀਗੜ੍ਹ: ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ…

Read More

ਅਨਮੋਲ ਗਗਨ ਮਾਨ ⋆ D5 News

ਚੰਡੀਗੜ੍ਹ: ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ…

Read More

ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਅੱਜ ਆਬਕਾਰੀ ਤੇ ਕਰ ਅਤੇ ਮੰਡੀ ਗੋਬਿੰਦਗੜ੍ਹ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ…

Read More

ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

ਖਰੜ: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ।  ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ 10 ਜੁਲਾਈ, 2023 ਨੂੰ ਕਾਰੋਬਾਰ ਦੇ ਸਬੰਧ ਵਿੱਚ ਖਰੜ ਤੋਂ ਮੁੱਲਾਂਪੁਰ ਗਰੀਬਦਾਸ ਗਏ ਸਨ। ਜਿੱਥੋਂ ਵਾਪਸੀ…

Read More

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਮੋਗਾ (ਬਿੰਦੂ ਸਿੰਘ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਮੋਗਾ ਵਿਖੇ ਹੋਈ। ਜਿਸ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਸੋਚ ਤੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ…

Read More

ਬਾਜਵਾ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਸਾਲ ਦੀ ਮੰਗ ਕਰਨ ‘ਤੇ ਭਗਵੰਤ ਮਾਨ ਦੀ ਕੀਤੀ ਤਿੱਖੀ ਆਲੋਚਨਾ 

ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇਕ ਹੋਰ ਸਾਲ ਦੀ ਮੰਗ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਪੰਜਾਬ ਦੇ ਲੋਕ ਹੁਣ ਉਨ੍ਹਾਂ ‘ਤੇ ਭਰੋਸਾ ਕਿਉਂ ਕਰਨ? ਬਾਜਵਾ ਨੇ ਪੁੱਛਿਆ। ਉਨ੍ਹਾਂ ਕਿਹਾ ਕਿ…

Read More

ਹਰਭਜਨ ਸਿੰਘ ਈ.ਟੀ.ਓ ⋆ D5 News

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨਵੀਆਂ ਸੜਕਾਂ ਵਿਛਾਉਣ ਦੇ ਨਾਲ-ਨਾਲ ਹੋਰ ਸੜਕਾਂ ਦੀ ਮੁਰੰਮਤ…

Read More

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਸੀਬਤ ਵਿੱਚੋਂ ਕੱਢਣ ਲਈ 2 ਕਰੋੜ ਰੁਪਏ ਦਾ ਪਾਇਆ ਯੋਗਦਾਨ

ਡੇਰਾ ਬਿਆਸ ਨੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਸੀਬਤ ਵਿੱਚੋਂ ਕੱਢਣ ਲਈ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਡੇਰਾ ਬਿਆਸ ਦੇ ਇੱਕ ਵਫ਼ਦ ਨੇ ‘ਮੁੱਖ ਮੰਤਰੀ ਰਾਹਤ ਫੰਡ’ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 2 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸੀਐਮ ਮਾਨ ਨੇ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ…

Read More