ਪੰਜਾਬ ਦੇ ਚਾਰ ਜ਼ਿਲ੍ਹੇ ਆਏ ਹੜ੍ਹ ਦੀ ਲਪੇਟ ਚ ⋆ D5 News
ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਹ ਘਟਨਾ ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਵਾਪਰੀ ਹੈ।ਹਿਮਾਚਲ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ…
