ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ

ਈਸੜੂ (ਲੁਧਿਆਣਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ਤਾਂ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ। ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਵਿਚ…

Read More

ਮੁੱਖ ਮੰਤਰੀ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਪਟਿਆਲਾ: ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ।ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ,…

Read More

ਬਿੱਟੂ ਬਜਰੰਗੀ ਨੂੰ ਨੂਹ ਹਿੰਸਾ ਨਾਲ ਜੁੜੇ ਮਾਮਲੇ ਚ ਘਰ ਤੋਂ ਕੀਤਾ ਗਿਆ ਗ੍ਰਿਫਤਾਰ

ਬਿੱਟੂ ਬਜਰੰਗੀ ਨੂੰ ਨੂਹ ਹਿੰਸਾ ਨਾਲ ਜੁੜੇ ਇੱਕ ਮਾਮਲੇ ਵਿੱਚ ਫਰੀਦਾਬਾਦ ਸਥਿਤ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ‘ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ, ਹਥਿਆਰ ਖੋਹਣ ਅਤੇ ਪੁਲਸ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ।ਨੌਹ ‘ਚ ਬ੍ਰਜਮੰਡਲ ਯਾਤਰਾ ਤੋਂ ਪਹਿਲਾਂ ਬਿੱਟੂ ਬਜਰੰਗੀ ਨੇ ਸੋਸ਼ਲ ਮੀਡੀਆ ‘ਤੇ ਕਈ ਭੜਕਾਊ ਵੀਡੀਓਜ਼ ਪੋਸਟ ਕੀਤੀਆਂ ਸਨ। ਇਸ ਮਾਮਲੇ ‘ਚ…

Read More

ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ

ਪਟਿਆਲਾ: ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ। ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ…

Read More

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ…

Read More

ਗੋਧਰਾ ਕਾਂਡ ਦੇ ਤਿੰਨ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ਖਾਰਜ ⋆ D5 News

ਸੁਪਰੀਮ ਕੋਰਟ ਨੇ ਸੋਮਵਾਰ ਨੂੰ 2002 ਦੇ ਗੋਧਰਾ ਕਾਂਡ ਦੇ ਤਿੰਨ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਤਿੰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।ਸੀਜੇਆਈ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਸੁਣਵਾਈ ਕੀਤੀ, ਕਿਹਾ- ਗੋਧਰਾ ਕਾਂਡ ਤੋਂ ਸ਼ੁਰੂ ਹੋਏ ਫਿਰਕੂ ਦੰਗੇ ਇੱਕ ਗੰਭੀਰ ਘਟਨਾ ਸੀ। ਹਾਲਾਂਕਿ,…

Read More

ਭਾਖੜਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ, ਫਲੱਡ ਗੇਟ ਖੁੱਲ੍ਹਣ ਨਾਲ ਰੋਪੜ ਦੇ ਪਿੰਡਾਂ ਵਿੱਚ ਪਾਣੀ ਭਰਨਾ ਸ਼ੁਰੂ

 ਇੱਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹਣ ਨਾਲ ਰੋਪੜ ਦੇ ਪਿੰਡਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਰੋਪੜ ਦੇ ਪਿੰਡ ਸ਼ਾਹਪੁਰ ਬੇਲਾ ਦੇ ਲੋਕ ਚਾਰੋਂ ਪਾਸਿਓਂ ਪਾਣੀ ਵਿੱਚ ਘਿਰੇ ਹੋਏ ਹਨ। ਪਿੰਡ ਵਾਸੀਆਂ ਨੇ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਪਾਣੀ ਛੱਡਣ…

Read More

AI Unveil Visualization of India’s Freedom Struggle Icons Singing National Anthem

AI Visualization This groundbreaking visual masterpiece breathes life into historical figures NEW-DELHI: As India commemorates its 76th Independence Day, a private channel has introduced a remarkable tribute by unveiling an AI-generated video that envisions the iconic leaders of the country’s freedom movement singing the national anthem. This groundbreaking visual masterpiece breathes life into historical figures,…

Read More

76th Independence Day Celebrated at Attari Border: BSF Congratulates Pak Rangers

Independence Day Celebrations at Attari Border Senior Officers of the BSF presented traditional sweets to the Pakistani Rangers AMRITSAR: Marking the 76th year of its independence, India commemorated its Independence Day with a heartwarming display of goodwill at the Attari-Wagah border in Amritsar. In a gesture that fosters amity between the neighboring nations, India extended…

Read More