ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਈਸੜੂ ਪਹੁੰਚੇ ਸੀਐਮ ਭਗਵੰਤ ਮਾਨ
ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸੀਐਮ ਭਗਵੰਤ ਮਾਨ ਖੰਨਾ ਦੇ ਪਿੰਡ ਈਸੜੂ ਪਹੁੰਚੇ। ਮਾਨ ਨੇ ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ। ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ-ਪਿਛਲੇ ਮੁੱਖ ਮੰਤਰੀ ਮੁਗਲਾਂ ਦਾ ਸਾਥ ਦੇਣ ਵਾਲੇ ਪਰਿਵਾਰਾਂ ਦੇ ਸਨ। ਜਿਨ੍ਹਾਂ ਨੇ ਸ਼ਹੀਦਾਂ ਨੂੰ ਕਦੇ ਵੀ ਸਤਿਕਾਰ ਨਹੀਂ ਦਿੱਤਾ।…
