ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ‘ਚ ਲਹਿਰਾਇਆ ਰਾਸ਼ਟਰੀ ਝੰਡਾ
ਸੁਤੰਤਰਤਾ ਦਿਵਸ ‘ਤੇ ਪਟਿਆਲਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਰਾਸ਼ਟਰੀ ਝੰਡਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਨਾਲ ਡੀਜੀਪੀ ਗੌਰਵ ਯਾਦਵ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਹੋਣ ਵਾਲੇ ਜ਼ਿਆਦਾਤਰ ਪੰਜਾਬੀ ਸਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਉਹ ਜਾਣਦੇ ਹਨ…
