ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ  ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ…

Read More

ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ ⋆ D5 News

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਕੁੱਲ 13458 ਐਫਆਈਆਰਜ਼ ਦਰਜ…

Read More

ਮੁੱਖ ਮੰਤਰੀ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋਈ ਮੁੱਖ ਮੰਤਰੀ ਨੇ ਇਸ ਨੂੰ ਸਿਹਤ ਕ੍ਰਾਂਤੀ ਦੀ ਦਿਸ਼ਾ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਦੱਸਿਆ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 44 ਲੱਖ ਤੋਂ ਵੱਧ ਲਾਭਪਾਤਰੀ ਲੈ ਚੁੱਕੇ ਨੇ ਫਾਇਦਾ ਧੂਰੀ (ਸੰਗਰੂਰ): ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ,…

Read More

ਮੁੱਖ ਸਕੱਤਰ ਵੱਲੋਂ ਪੰਚਾਇਤ ਤੇ ਖਣਨ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਉਤੇ ਕਾਨੂੰਨ ਅਨੁਸਾਰ ਖਣਨ ਲਈ ਪਿੰਡਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖਣਨ ਵਿਭਾਗ ਨੂੰ ਆਖਿਆ ਕਿ ਦੋਵੇਂ ਵਿਭਾਗ ਆਪਸ ਵਿੱਚ ਤਾਲਮੇਲ ਕਰ ਕੇ ਸਾਂਝੇ ਸਰਵੇਖਣ ਰਾਹੀਂ ਪੰਚਾਇਤੀ ਜ਼ਮੀਨਾਂ ਉਤੇ ਕਾਨੂੰਨੀ ਤੌਰ ਉੱਤੇ ਖਣਨ ਲਈ ਪਿੰਡਾਂ ਦੀ ਸੂਚੀ ਤਿਆਰ ਕਰਨ ਲਈ ਆਖਿਆ ਹੈ। ਮੁੱਖ ਸਕੱਤਰ ਨੇ ਅੱਜ ਮੀਟਿੰਗ ਦੌਰਾਨ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ…

Read More

ਡੁਨੀਡਨ ’ਚ ਆਜ਼ਾਦੀ ਦਿਵਸ, ਭਾਰਤੀ ਰਾਸ਼ਟਰੀ ਗੀਤ ਗਾਇਆ ਅਤੇ ਲੱਗੇ ਜੈ ਹਿੰਦ ਦੇ ਨਾਅਰੇ-ਵੰਡੇ ਲੱਡੂ ਤੇ ਸਵਾਦੀ ਵਿਅੰਜਣ

ਔਕਲੈਂਡ ਹਰਜਿੰਦਰ ਸਿੰਘ ਬਸਿਆਲਾ) : ਭਾਰਤ ਅਤੇ ਪਾਕਿਸਤਾਨ ਆਪਣਾ 76ਵਾਂ ਆਜ਼ਾਦੀ ਦਿਵਸ ਜਿੱਥੇ ਆਪਣੇ ਮੁਲਕਾਂ ਦੇ ਵਿਚ ਮਨਾ ਰਹੇ ਹਨ ਉਥੇ ਇਨ੍ਹਾਂ ਮੁਲਕਾਂ ਨਾਲ ਸਬੰਧਿਤ ਲੋਕ ਜਿੱਥੇ ਵੀ ਹੋਣ ਉਥੇ ਆਜ਼ਾਦੀ ਦਾ ਦਿਹਾੜ ਮਨਾਉਂਦੇ ਹਨ। ਨਿਊਜ਼ੀਲੈਂਡ ਦਾ ਡੁਨੀਡਨ ਸ਼ਹਿਰ ਜਿਸ ਨੂੰ ਮਾਣ ਹੈ ਕਿ ਉਥੇ ਇਕ ਪੰਜਾਬੀ ਕੁੜੀ  (ਸ੍ਰੀਮਤੀ ਸੁਖਵਿੰਦਰ ਕੌਰ ਗਿੱਲ (ਸੁੱਖੀ ਟਰਨਰ) 1995…

Read More

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕੇਂਦਰੀ ਖੁਫੀਆ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 5 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿੰਗ ਨੇ ਕੇਂਦਰੀ ਖੁਫੀਆ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੂਜੇ ਦਿਨ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ। ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ…

Read More

ਰੇਡੀਓ ਸਪਾਈਸ ਦੇ ਵਿਹੜੇ ਪੰਜਵੀਂ ‘ਹਿੰਦ-ਪਾਕਿ ਸੂਫੀ ਮਹਿਫਲ’ ਦਾ ਆਯੋਜਨ

ਔਕਲੈਂਡ(ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਮਲਟੀਮੀਡੀਆ ਟ੍ਰਸਟ ਵੱਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀਤੇ ਕੱਲ੍ਹ ਭਾਰਤ ਅਤੇ ਪਾਕਿਸਤਾਨ ਦੇ ਆਜ਼ਾਦੀ ਜਸ਼ਨਾਂ ਨੂੰ ਸਮਰਪਿਤ ਸਾਂਝਾ ਸੂਫੀ ਮੁਸ਼ਾਇਰਾ ਕਰਵਾਇਆ ਗਿਆ। ਅੱਜ 14 ਅਗਸਤ ਨੂੰ ਪਾਕਿਸਤਾਨ ਆਪਣਾ ਆਜ਼ਾਦੀ ਦਿਵਸ ਮਨਾ ਰਿਹਾ ਹੈ ਅਤੇ 15 ਅਗਸਤ ਨੂੰ ਭਾਰਤ ਮਨਾ ਰਿਹਾ ਹੈ। ਇਸ ਵਾਰ ਦੇਸ਼ ਭਗਤੀ ਦੀਆਂ ਕਵਿਤਾਵਾਂ…

Read More

76 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ⋆ D5 News

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ 76 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਤੋਂ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ 403 ਪਿੰਡਾਂ ਅਤੇ 180 ਸ਼ਹਿਰਾਂ ਵਿੱਚ 583 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ…

Read More

ਤਰਨਤਾਰਨ ਤੋਂ 3 ਸਾਲ ਦੇ ਬੱਚੇ ਨੂੰ ਪਿਓ ਕੋਲੋਂ ਖੋਹ ਫਰਾਰ ⋆ D5 News

ਤਰਨਤਾਰਨ ਤੋਂ 3 ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਹੈ। ਅਗਵਾ ਉਸ ਸਮੇਂ ਹੋਇਆ ਜਦੋਂ ਬੱਚਾ ਆਪਣੇ ਪਿਤਾ ਨਾਲ ਜਾ ਰਿਹਾ ਸੀ। ਇਹ ਘਟਨਾ ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਐਤਵਾਰ ਰਾਤ ਕਰੀਬ 7.30 ਵਜੇ ਵਾਪਰੀ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਚੇ ਦੀ ਭਾਲ ਲਈ ਸੀਸੀਟੀਵੀ…

Read More