ਚੰਡੀਗੜ੍ਹ ਪ੍ਰਸ਼ਾਸਨ ਨੂੰ ਹਵਾਈ ਯਾਤਰਾਵਾਂ ਬੰਦ ਕਰਨ ਅਤੇ ਦਿੱਲੀ ਆਉਣ ਵਾਲੇ ਅਧਿਕਾਰੀਆਂ ਦੇ ਪੰਜ ਤਾਰਾ ਹੋਟਲਾਂ ਵਿੱਚ ਠਹਿਰਨ ਤੇ ਰੋਕ
ਯੂਟੀ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਰਕਾਰੀ ਪੈਸੇ ਦੀ ਬਰਬਾਦੀ ਅਤੇ ਅਫਸਰਾਂ ਦੀਆਂ ਪਿਕਨਿਕਾਂ ‘ਤੇ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਕ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਵਾਈ ਯਾਤਰਾਵਾਂ ਬੰਦ ਕਰਨ ਅਤੇ ਦਿੱਲੀ ਆਉਣ ਵਾਲੇ ਅਧਿਕਾਰੀਆਂ ਦੇ ਪੰਜ ਤਾਰਾ ਹੋਟਲਾਂ ਵਿੱਚ ਨਾ ਠਹਿਰਨ ਦੇ ਹੁਕਮ ਦਿੱਤੇ ਹਨ। ਪ੍ਰਸ਼ਾਸਕ ਨੇ ਸਲਾਹਕਾਰ ਧਰਮਪਾਲ ਨੂੰ ਪੱਤਰ ਲਿਖ…
