ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਰੁਪਏ ਦੇ ਐਲ.ਓ.ਆਈ.
ਚੰਡੀਗੜ੍ਹ: ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ…
