ਪੰਜਾਬ ‘ਚ ਦਿੱਤੀਆਂ ਜਾ ਰਹੀਆਂ ਗੈਰ ਪੰਜਾਬੀਆਂ ਨੂੰ ਨੋਕਰੀਆਂ, ਸੁਖਪਾਲ ਖਹਿਰਾ ਨੇ ‘ਆਪ’ ਤੇ ਚੁੱਕੇ ਸਵਾਲ
ਚੰਡੀਗੜ੍ਹ: ਭੁੱਲਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਵਾਰ ਫੇਰ ਮੌਜੂਦਾ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ। ਉਨ੍ਹਾਂ ਆਪਣੇ ਫੇਸਬੁੱਕ ਪੇਜ ਤੇ ਲਾਇਵ ਹੋ ਕੇ ਕਿਹਾ ਕਿ ਭਗਵੰਤ ਮਾਨ ਵਾਲੀ ਸਰਕਾਰ ਪੰਜਾਬੀ ‘ਚ ਰਹਿੰਦੇ ਲੋਕਾਂ ਨੂੰ ਛੱਡ, ਗੈਰ ਪੰਜਾਬੀਆਂ ਨੂੰ ਪੰਜਾਬ ਵਿਚ ਨੋਕਰੀ ਦੇ ਰਹੀ ਹੈ। ਸਰਕਾਰ ਨੇ ਪਸ਼ੂ ਪਾਲਣ ਵਿਭਾਗ ‘ਚ 134 ਗੈਰ…
