ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਰਹਿਣਗੇ ਤਿੰਨ ਦਿਨ ਹੜਤਾਲ ‘ਤੇ
ਪੰਜਾਬ ‘ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ‘ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ…
