ਫਿਲਮਾਂ ’ਚ ਸਿੱਖ ਵਿਰੋਧੀ ਕਿਰਦਾਰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ- ਭਾਈ ਗਰੇਵਾਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਈ ਗਰੇਵਾਲ ਨੇ ਆਖਿਆ ਕਿ ਅਕਸਰ ਫਿਲਮਾਂ ਅੰਦਰ ਸਿੱਖ ਮਰਯਾਦਾ, ਸਿਧਾਂਤਾਂ ਅਤੇ ਰਹਿਣੀ ਨੂੰ ਸੱਟ ਮਾਰਨ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ,…
