ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ 2023 ਨੂੰ ਹੋਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਸ਼ਤਾਬਦੀ ਦੇ ਸਬੰਧ ਵਿਚ ਸਮਾਗਮਾਂ ਦੀ ਰੂਪ ਰੇਖਾ…
