ਐਨਆਈਏ ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਮੰਦਭਾਗੀ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀ ਕੇਂਦਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ਅਤੇ ਸੰਸਥਾ ਨਾਲ ਸਬੰਧਤ ਪ੍ਰਬੰਧਕ ਦੇ ਘਰ ਛਾਪੇਮਾਰੀ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਮਾਨਵ ਭਲਾਈ ਦੇ ਖੇਤਰ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਨੂੰ ਨਜ਼ਰਅੰਦਾਜ ਕਰਕੇ ਅਜਿਹਾ ਕਰਨਾ ਬੇਹੱਦ ਮੰਦਭਾਗੀ…
