ਤਾਰ ਟੱਪ ਪਾਕਿਸਤਾਨ ਜਾਣ ਵਾਲੇ ਨੂੰ BSF ਨੇ ਮਾਰੀ ਗੋਲੀ ⋆ D5 News

ਤਰਨਤਾਰਨ ‘ਚ ਬੀਓਪੀ ਖਾਲੜਾ ਬੈਰੀਅਰ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਐਲਓਸੀ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਕੰਡਿਆਲੀ ਤਾਰ ਦੇ ਨੇੜੇ ਹਰਕਤ ਦਾ ਪਤਾ ਲੱਗਦਿਆਂ ਹੀ ਜਵਾਨਾਂ ਨੇ ਕਰੀਬ 5 ਰਾਉਂਡ ਫਾਇਰ ਕੀਤੇ।ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।…

Read More

Kotakpura Shooting Incident ਮਾਮਲੇ ‘ਚ ਅਦਾਲਤ ਵਿਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Kotakpura Shooting Incident ਮਾਮਲੇ ‘ਚ ਅਦਾਲਤ ਵਿਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ Kotakpura Shooting Incident ਮਾਮਲੇ ‘ਚ ਅੱਜ ਫਰੀਦਕੋਟ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਸੁਣਵਾਈ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਤਤਕਾਲੀ ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾ, ਆਈਜੀ ਅਮਰ ਸਿੰਘ ਚਾਹਲ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ ਆਪਣਾ ਫੈਸਲਾਂ ਸੁਣਾਉਂਦੇ ਹੋਏ ਇਸ ਕੇਸ…

Read More

ਹਰਜੀਤ ਗਰੇਵਾਲ ⋆ D5 News

8th World Punjabi Conference: ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ “ਗੱਗਿਆਂ” (3ਜੀ),…

Read More

Punjab Police ਦੀ ਐਸ.ਐਸ.ਓ.ਸੀ. ਨੇ ਸਪੇਨ ਅਧਾਰਤ ਐਨਆਰਆਈ ਹਰਜੀਤ ਸਿੰਘ ਨੂੰ ਪੰਜਾਬ ਵਿੱਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਸਪੇਨ ਅਧਾਰਤ ਭਾਰਤੀ ਨਾਗਰਿਕ ਹਰਜੀਤ ਸਿੰਘ ਨੂੰ ਦਹਿਸ਼ਤੀ ਫੰਡਿੰਗ ਅਤੇ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਸ਼ਾਮਲ ਹੋਣ ਕਰਕੇ  ਇੰਦਰਾ ਗਾਂਧੀ…

Read More

ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਪਟੀਸ਼ਨ ਤੇ ਸੁਣਵਾਈ ਅੱਜ

ਅਵਤਾਰ ਸਿੰਘ ਉਰਫ ਖੰਡਾ ਦੀ ਮ੍ਰਿਤਕ ਦੇਹ ਨੂੰ ਪੰਜਾਬ (ਮੋਗਾ) ਲਿਆਉਣ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਖੰਡਾ ਦੀ ਭੈਣ ਜਸਪ੍ਰੀਤ ਕੌਰ ਨੂੰ ਹਾਈਕੋਰਟ ‘ਚ ਸਾਰੇ ਦਸਤਾਵੇਜ਼ ਅਤੇ ਸਬੂਤ ਪੇਸ਼ ਕਰਨੇ ਪੈਣਗੇ, ਜੋ ਇਹ ਸਾਬਤ ਕਰ ਸਕਣ ਕਿ ਖੰਡਾ ਭਾਰਤੀ ਨਾਗਰਿਕ ਹੈ। ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ…

Read More

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਸਰਕਾਰ ਦੇ ਰਵੱਈਏ ‘ਤੇਜ਼ਾਹਰ ਕੀਤਾ ਗੁੱਸਾ

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੋ ਘੰਟੇ ਤੱਕ ਪੁੱਛਗਿੱਛ ਕੀਤੇ ਜਾਣ ‘ਤੇ ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਸਰਕਾਰ ਦੇ ਰਵੱਈਏ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਉਸ ਨੇ ਭਾਰਤ ਸਰਕਾਰ ਅਤੇ ਉਸ ਦੇ ਵੈਧ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਆਈਓਸੀ) ਵੀਜ਼ੇ ਨੂੰ ਮੁਅੱਤਲ ਕਰਨ ਬਾਰੇ ਸ਼ਿਕਾਇਤ ਕਰਨ ਵਾਲਿਆਂ ‘ਤੇ ਨਿਸ਼ਾਨਾ ਸਾਧਿਆ।ਢੇਸੀ ਨੇ ਇਸ ਘਟਨਾ…

Read More

ਮਾਨ ਸਰਕਾਰ ਨੇ ਕੇਂਦਰ ਦੀ ਯੋਜਨਾ ਦੀ ਵਾਹਵਾਹੀਂ ਖੱਟੀ , ਵਿਕਾਸ ਦੇ ਨਾਮ ਤੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਕੀਤਾ ਗੁੰਮਰਾਹ-ਜਸਟਿਸ ਨਿਰਮਲ ਸਿੰਘ

ਚੰਡੀਗੜ੍ਹ, 3 ਅਗਸਤ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਫੌਕੀ ਵਾਹਵਾਹੀ ਲੈਣ ਲਈ ਕਿਸੇ ਵੀ ਹੇਠਲੇ ਪੱਧਰ `ਤੇ ਜਾ ਸਕਦੀ ਹੈ। ਉਨ੍ਹਾਂ ਕਿਹਾ ਬੀਤੇ ਦਿਨੀ…

Read More

ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ…

Read More

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ…

Read More