ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ…
