ਫਰੀਦਕੋਟ ਵੂਮੈਨ ਸੈੱਲ ਵਿੱਚ ਤਾਇਨਾਤ ਮਹਿਲਾ ਏਐਸਆਈ ਹਰਜਿੰਦਰ ਕੌਰ ਨੂੰ 75,000 ਰੁਪਏ ਦੀ ਰਿਸ਼ਵਤ ਲੈਂਦਿਆਂ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਫਰੀਦਕੋਟ ਵੂਮੈਨ ਸੈੱਲ ਵਿੱਚ ਤਾਇਨਾਤ ਮਹਿਲਾ ਏਐਸਆਈ ਹਰਜਿੰਦਰ ਕੌਰ ਨੂੰ 75,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਮਹਿਲਾ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ, ਤਹਿਸੀਲ ਜੈਤੋ, ਫਰੀਦਕੋਟ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਇਹ ਮਾਮਲਾ…

Read More

ਨੂਹ ਹਿੰਸਾ ਵਿੱਚ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਦੰਗਾਕਾਰੀਆਂ ਵੱਲੋਂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਐਲਾਨ ਕੀਤਾ ਕਿ ਨੂਹ ਹਿੰਸਾ ਵਿੱਚ ਹੋਏ ਨੁਕਸਾਨ ਦੀ ਭਰਪਾਈ ਦੰਗਾਕਾਰੀਆਂ ਵੱਲੋਂ ਕੀਤੀ ਜਾਵੇਗੀ। ਇੱਕ ਟਵੀਟ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਿਸੇ ਵੀ ਕੀਮਤ ‘ਤੇ ਵਿਗੜਨ ਨਹੀਂ ਦੇਣਗੇ। मैं किसी भी कीमत पर प्रदेश की शांति और सांप्रदायिक सौहार्द…

Read More

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ ⋆ D5 News

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ…

Read More

ਅਨੁਰਾਗ ਵਰਮਾ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ…

Read More

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ…

Read More

ਡਾ. ਬਲਜੀਤ ਕੌਰ ⋆ D5 News

ਕਿਹਾ, ਸੂਬਾ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ   ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ ‘ਤੇ ਕਮਜ਼ੋਰ…

Read More

Meta ਦਾ ਕੈਨੇਡਾ ਵਿੱਚ ਵੱਡਾ ਐਕਸ਼ਨ, Facebook, Instagram ਤੇ ਨਹੀਂ ਦਿਖਣਗੀਆਂ ਖ਼ਬਰਾਂ

ਟੋਰਾਂਟੋ: ਤਕਨੀਕੀ ਦਿੱਗਜ ਕੰਪਨੀ ਮੇਟਾ (Meta) ਨੇ ਕੈਨੇਡਾ ਵਿੱਚ ਆਪਣੀਆਂ ਜਾਇਦਾਦਾਂ ਫੇਸਬੁੱਕ ਅਤੇ ਇੰਸਟਾਗ੍ਰਾਮ ਤੋਂ ਖ਼ਬਰਾਂ ਦੀ ਸਮੱਗਰੀ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਕੈਨੇਡਾ ਵਿੱਚ ਉਪਭੋਗਤਾਵਾਂ ਨੂੰ ਭੇਜੀਆਂ ਗਈਆਂ ਸੂਚਨਾਵਾਂ ਦੇ ਅਨੁਸਾਰ, ਨਿਊਜ਼ ਬਲੈਕਆਊਟ ਸਿਰਫ਼ ਕੈਨੇਡੀਅਨ ਆਉਟਲੈਟਾਂ ‘ਤੇ ਲਾਗੂ ਨਹੀਂ ਹੋ ਸਕਦਾ ਹੈ, ਪਰ ਇਹ ਇਸ ਅਖਬਾਰ ਵਰਗੇ ਭਾਰਤ ਸਮੇਤ ਅੰਤਰਰਾਸ਼ਟਰੀ…

Read More

Punjab Jails Grapple with Soaring HIV & Hepatitis Cases among Prisoners

Health Crisis in Punjab Jails High Prevalence of Serious Diseases Uncovered in Prisoner Health Examination CHANDIGARH: A Health Examination conducted by the Punjab government has revealed a distressing situation within the state’s prisons, with prisoners suffering from various serious diseases, including HIV. According to the findings, a staggering 951 inmates have tested positive for HIV,…

Read More

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਲੁਧਿਆਣਾ: ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ…

Read More