ਸ਼੍ਰੋਮਣੀ ਕਮੇਟੀ ਨੂੰ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਐਂਬੂਲੈਂਸ ਭੇਟ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਜਾਨਾ ਸਮਾਲ ਫਾਈਨੈਂਸ ਬੈਂਕ ਦੇ ਹੈੱਡ ਸ੍ਰੀ ਨਿਵਾਸ਼ ਮੂਰਤੀ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਇਸ…
