Taxi Driver Found Murdered in Chandigarh, Assailant Still at Large

For Representative Purpose Only Investigation Underway: Chandigarh Police Probing Taxi Driver’s Murder as Community Mourns CHANDIGARH: In a shocking incident, a taxi driver was found dead near Mullanpur Medicity in Chandigarh. The victim, identified as Dharampal, a 15-year veteran taxi driver in the city, was originally from Jhunjhanu, Rajasthan, and had been residing in Zirakpur…

Read More

ਪੰਜਾਬ ਚ ਕਈ ਥਾਂ NIA ਨੇ ਕੀਤੀ ਛਾਪੇਮਾਰੀ ⋆ D5 News

ਪੰਜਾਬ ‘ਚ ਅੱਜ ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਸਬੰਧਾਂ ਨੂੰ ਲੈ ਕੇ ਕਈ ਸ਼ਹਿਰਾਂ ‘ਚ ਛਾਪੇਮਾਰੀ ਕੀਤੀ। ਪੰਜਾਬ ‘ਚ ਮੋਗਾ ਦੇ ਅਧੀਨ ਆਉਂਦੇ ਧੂਰਕੋਟ (ਨਿਹਾਲ ਸਿੰਘ ਵਾਲਾ), ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਅਤੇ ਜ਼ਿਲਾ ਜਲੰਧਰ ਦੇ ਅਧੀਨ ਪੈਂਦੇ ਪਿੰਡ ਦੌਲਪੁਰ (ਕਿਸ਼ਨਗੜ੍ਹ) ‘ਚ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸਬੰਧਾਂ ਨੂੰ ਲੈ ਕੇ NIA ਵੱਲੋਂ ਛਾਪੇਮਾਰੀ…

Read More

ਕੌਮੀ ਜਾਂਚ ਏਜੰਸੀ (NIA) ਵੱਲੋਂ ਪਟਿਆਲਾ ਸਮੇਤ ਪੰਜਾਬ ਵਿਚ 15 ਵੱਖ-ਵੱਖ ਥਾਵਾਂ ਤੇ ਰੇਡ ⋆ D5 News

NIA Raid In Punjab NIA Raid In Punjab: ਕੌਮੀ ਜਾਂਚ ਏਜੰਸੀ (NIA) ਵੱਲੋਂ ਤੜਕਸਾਰ ਪੰਜਾਬ ਵਿਚ ਐਕਸ਼ਨ ਦੇਖਣ ਨੂੰ ਮਿਲਿਆ ਹੈ। ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਵਿਚ 15 ਵੱਖ-ਵੱਖ ਥਾਵਾਂ ਤੇ ਛਾਪਾ ਮਾਰਿਆ ਹੈ। ਇਹ ਰੇਡ ਖਾਲਿਸਤਾਨ ਨਾਲ ਜੂੜੇ ਸਮਾਰਥਕਾਂ ਦੇ ਘਰਾਂ ਤੇ ਕੀਤੀ ਗਈ ਹੈ। ਪਟਿਆਲਾ ਦੇ ਖਾਲਸਾ ਏਡ ਦੇ ਗੋਦਾਮਾਂ ਵਿਚ ਵੀ…

Read More

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ…

Read More

ਬਾਜਵਾ ਨੇ ਦਰਮਿਆਨੇ ਕਿਸਾਨਾਂ ਨੂੰ ਬੁਢਾਪਾ ਪੈਨਸ਼ਨ ਲਾਭਾਂ ਤੋਂ ਵਾਂਝੇ ਕਰਨ ਲਈ ‘ਆਪ’ ਨੂੰ ਝਾੜ ਪਾਈ

ਚੰਡੀਗੜ੍ਹ(ਬਿੰਦੂ ਸਿੰਘ): ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਦੇ ਲਾਭਾਂ ਤੋਂ ਇੱਕ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ ਵਾਂਝਾ ਕਰਨ ਦੇ ਫ਼ੈਸਲੇ ਨੂੰ ਮੂਰਖਤਾਪੂਰਨ ਅਤੇ ਤਰਕਹੀਣ ਕਰਾਰ ਦਿੰਦਿਆਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਖੌਤੀ ਬਦਲਾਓ ਸਰਕਾਰ ਨੇ ਆਪਣੇ ਅਸਲੀ…

Read More

ਪੁਲ ਨਿਰਮਾਣ ਦੌਰਾਨ ਡਿੱਗੀ ਮਸ਼ੀਨ, 16 ਦੇ ਕਰੀਬ ਮੌਤਾਂ ⋆ D5 News

ਮਹਾਰਾਸ਼ਟਰ ਦੇ ਠਾਣੇ ‘ਚ ਸਮਰੁੱਧੀ ਐਕਸਪ੍ਰੈਸ ਹਾਈਵੇਅ ‘ਤੇ ਸੋਮਵਾਰ ਦੇਰ ਰਾਤ ਇੱਕ ਹਾਦਸਾ ਵਾਪਰਿਆ। ਸ਼ਾਹਪੁਰ ਨੇੜੇ ਸਰਲਾਂਬੇ ਵਿਖੇ ਹਾਈਵੇਅ ‘ਤੇ ਪੁਲ ਦੇ ਨਿਰਮਾਣ ਦੌਰਾਨ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 16 ਮਜ਼ਦੂਰਾਂ ਦੀ ਮੌਤ ਹੋ ਗਈ। ਤਿੰਨ ਜ਼ਖਮੀ ਹਨ। ਰਾਤ ਨੂੰ ਹਾਈਵੇਅ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਗਰਡਰ…

Read More

ਹਰਿਆਣੇ ਦੇ ਕਈ ਜ਼ਿਲਿਆਂ ਚ ਕਰਫਿਊ, ਮੋਨੂੰ ਮਾਨੇਸਰ ਦੀ ਭੜਕਾਉਣ ਵਾਲੀ ਵੀਡੀਓ ਕਰਕੇ ਹੋਈ ਹਿੰਸਾ, ਇੰਟਰਨੈੱਟ ਬੰਦ, ਪ੍ਰੀਖਿਆਵਾਂ ਰੱਦ

ਹਰਿਆਣੇ ਦੇ ਨੂਹ ‘ਚ ਸੋਮਵਾਰ ਨੂੰ ਹੋਈ ਹਿੰਸਾ ‘ਚ 40 ਤੋਂ ਜ਼ਿਆਦਾ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ।ਹਰਿਆਣਾ ਦੇ ਨੂਹ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਨੂਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਅਰਧ ਸੈਨਿਕ ਬਲਾਂ…

Read More

ਤਕਨੀਕੀ ਕਾਰਨਾਂ ਕਰਕੇ ਤਿਰੂਚਿਰਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਤਿਰੂਵਨੰਤਪੁਰਮ ਦੇ ਹਵਾਈ ਅੱਡੇ ‘ਤੇ ਕੀਤੀ ਗਈ ਲੈਂਡਿੰਗ

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਸੋਮਵਾਰ ਸਵੇਰੇ ਲੈਂਡ ਕੀਤੀ ਗਈ। ਇਸ ਫਲਾਈਟ ‘ਚ 154 ਯਾਤਰੀ ਸਵਾਰ ਸਨ, ਜਾਣਕਾਰੀ ਮੁਤਾਬਕ ਇਸ ਜਹਾਜ਼ ਦੀ ਲੈਂਡਿੰਗ ਤਿਰੂਵਨੰਤਪੁਰਮ ਦੇ ਹਵਾਈ ਅੱਡੇ ‘ਤੇ ਕੀਤੀ ਗਈ ਸੀ। ਕੰਪਨੀ ਨੇ ਦੱਸਿਆ ਕਿ ਇਹ ਲੈਂਡਿੰਗ ਤਕਨੀਕੀ ਕਾਰਨਾਂ ਕਰਕੇ ਹੋਈ ਹੈ।ਇਸ ਜਹਾਜ਼ ਨੇ ਤਮਿਲਨਾਡੂ ਦੇ ਤਿਰੂਚਿਰਾਪੱਲੀ ਤੋਂ…

Read More

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਐਡੀਟਰ ਸ. ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਹਰਪਾਲ ਕੌਰ (85) ਸੰਖੇਪ ਬੀਮਾਰੀ ਕਾਰਨ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ।…

Read More