ਸਹੀ ਡਿਊਟੀ ਨਾ ਕਰਨ ਕਰਕੇ ਨੰਗਲ ਦੇ ਐੱਸਡੀਐੱਮ ਨੂੰ ਕੀਤਾ ਗਿਆ ਮੁਅੱਤਲ

ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੈਦੀਪ ਸਿੰਘ ਸਿੱਧੂ ਨੂੰ ਡਿਊਟੀ ਵਿੱਚ ਗੈਰ-ਜ਼ਿੰਮੇਵਾਰਾਨਾ ਰਵੱਈਏ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਫਲੱਡ ਆਰਡਰ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਰੂਪਨਗਰ (ਰੋਪੜ) ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਪੱਤਰ ਨੰਬਰ 3907 ਮਿਤੀ 17 ਅਗਸਤ 2023 ਰਾਹੀਂ ਇੱਕ ਰਿਪੋਰਟ ਦਾਇਰ…

Read More

ਮਲੇਸ਼ੀਆ ਵਾਇਆ ਦਿੱਲੀ ਖਤਮ ਤੋਂ ਸਿੱਧਾ ਪੰਜਾਬ ⋆ D5 News

ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜਾਵੇਗੀ ਅਤੇ ਮੰਗਲਵਾਰ ਅਤੇ ਸ਼ਨੀਵਾਰ ਵਾਪਿਸ ਮਲੇਸ਼ੀਆ ਆਵੇਗੀ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) 29 ਅਗਸਤ, 2023: ਮਲੇਸ਼ੀਆ ਏਅਰਲਾਈਨਜ਼ ਭਾਰਤ ਦੇ ਉੱਤਰੀ ਹਿੱਸੇ ਯਾਨਿ ਕਿ ਪੰਜਾਬ ਖੇਤਰ ਵਿੱਚ  ਕੁਆਲਾਲੰਪੁਰ ਹੱਬ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਚਕਾਰ ਹਵਾਈ ਸੇਵਾ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ…

Read More

ਕਾਨੂੰਨੀ ਸੋਧ: ਬੱਚੇ ਹੋਣਗੇ ਸੋਲਾਂ ’ਤੇ ਸਿਆਣੇ

ਸੰਸਦੀ ਚੋਣਾਂ ਦੇ ਵਿਚ ਉਮਰ 18 ਹੀ ਰਹੇਗੀ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) 29 ਅਗਸਤ, 2023:  ਸੁਪਰੀਮ ਕੋਰਟ ਦੇ ਇਕ ਆਦੇਸ਼ ਦੇ ਬਾਅਦ ਸਰਕਾਰ ਨੇ ਇੱਕ ਬਿੱਲ ਪੇਸ਼ ਕੀਤਾ ਹੈ ਜੋ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਵੋਟਿੰਗ ਦੀ ਉਮਰ 18 ਤੋਂ ਘਟਾ ਕੇ 16 ਕਰ ਦੇਵੇਗਾ। ਇਸ ਬਿੱਲ ਦੀ ਪਹਿਲੀ ਪੜ੍ਹਤ ਪਾਸ ਕਰ ਦਿੱਤੀ ਗਈ ਹੈ…

Read More

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਬੀਤੇ ਕੱਲ੍ਹ ਇਹ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ…

Read More

ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.), ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ ਸ਼ਿਕਾਇਤ…

Read More

ਸਰਕਾਰੀ ਬੱਸ ‘ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ…

Read More

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ 

ਚੰਡੀਗੜ੍ਹ 29 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ  ਸਹੀ ਸਥਿਤੀ ਜਾਨਣ ਲਈ ਆਪਣਾ ਦੌਰਾ   ਵਿਚਕਾਰ ਹੀ…

Read More

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ…

Read More