ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਐਸ.ਐਚ.ਓ ਪੱਧਰ ਤੱਕ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਵਰਚੁਅਲ ਤੌਰ ‘ਤੇ ਕੀਤੀ ਸ਼ਿਰਕਤ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ…
