ਕਿਸਾਨ-ਮਜ਼ਦੂਰ ਜਥੇਬੰਦੀਆਂ 30 ਸਤੰਬਰ ਤੱਕ ਕਰਨਗੀਆਂ ਰੇਲ ਰੋਕੋ ਅੰਦੋਲਨ
ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਜਿਨ੍ਹਾਂ ਲੋਕਾਂ ਨੇ ਪਹਿਲਾਂ ਹੀ ਟ੍ਰੇਨ ਦੀ ਬੁਕਿੰਗ ਕਰਵਾ ਲਈ ਹੈ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਂ ਜੋ ਲੋਕ ਰੇਲ…
