ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸਫ਼ਲਤਾ ਲਈ ਵਧਾਈ ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ…
